Skip to content

Skip to table of contents

ਤੁਸੀਂ ਰੱਬ ਦੇ ਨੇੜੇ ਜਾ ਸਕਦੇ ਹੋ

ਤੁਸੀਂ ਰੱਬ ਦੇ ਨੇੜੇ ਜਾ ਸਕਦੇ ਹੋ

ਕਈ ਲੋਕਾਂ ਨੂੰ ਲੱਗਦਾ ਹੈ ਕਿ . . .

ਰੱਬ ਨੂੰ ਸਾਡੇ ਵਿਚ ਕੋਈ ਰੁਚੀ ਨਹੀਂ ਹੈ ਜਾਂ ਉਹ ਬਹੁਤ ਮਹਾਨ, ਪਵਿੱਤਰ ਅਤੇ ਸਾਡੀ ਪਹੁੰਚ ਤੋਂ ਦੂਰ ਹੈ।

ਬਾਈਬਲ ਕੀ ਕਹਿੰਦੀ ਹੈ?

“ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।”​—ਯਾਕੂਬ 4:8.

“ਸਾਰੀਆਂ ਚਿੰਤਾਵਾਂ ਦਾ ਬੋਝ ਉਸ ਉੱਤੇ ਪਾ ਦਿਓ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।”​—1 ਪਤਰਸ 5:7.

ਅਸੀਂ ਰੱਬ ਦੇ ਨੇੜੇ ਕਿਵੇਂ ਜਾ ਸਕਦੇ ਹਾਂ?