Skip to content

Skip to table of contents

4-10 ਸਤੰਬਰ

ਅਸਤਰ 1-2

4-10 ਸਤੰਬਰ
  • ਗੀਤ 137 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਰਾਜ​—ਮੱਤੀ 6:9, 10  ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦਿਓ। (th ਪਾਠ 1)

  • ਭਾਸ਼ਣ: (5 ਮਿੰਟ) w20.11 13-14 ਪੈਰੇ 3-7​—ਵਿਸ਼ਾ: ਯਿਸੂ ਅਤੇ ਦੂਤਾਂ ਰਾਹੀਂ ਮਦਦ। (th ਪਾਠ 14)

ਸਾਡੀ ਮਸੀਹੀ ਜ਼ਿੰਦਗੀ

  • ਗੀਤ 106

  • ਤੁਹਾਡੇ ਹਾਣੀ ਕੀ ਕਹਿੰਦੇ ਹਨ​—ਰੰਗ-ਰੂਪ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਆਪਣੇ ਰੰਗ-ਰੂਪ ਬਾਰੇ ਸਹੀ ਨਜ਼ਰੀਆ ਰੱਖਣਾ ਔਖਾ ਕਿਉਂ ਹੋ ਸਕਦਾ ਹੈ?

    1 ਪਤਰਸ 3:3, 4 ਵਿਚ ਦਿੱਤੇ ਅਸੂਲ ਦੀ ਮਦਦ ਨਾਲ ਅਸੀਂ ਆਪਣੇ ਰੰਗ-ਰੂਪ ਬਾਰੇ ਸਹੀ ਨਜ਼ਰੀਆ ਕਿਵੇਂ ਰੱਖ ਸਕਦੇ ਹਾਂ?

  • ਸੰਗਠਨ ਦੀਆਂ ਪ੍ਰਾਪਤੀਆਂ: (10 ਮਿੰਟ) ਸਤੰਬਰ ਮਹੀਨੇ ਲਈ ਸੰਗਠਨ ਦੀਆਂ ਪ੍ਰਾਪਤੀਆਂ ਨਾਂ ਦੀ ਵੀਡੀਓ ਚਲਾਓ।

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਭਾਗ 2 ਵਿਚ ਤੁਸੀਂ ਕੀ ਸਿੱਖਿਆ?

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 54 ਅਤੇ ਪ੍ਰਾਰਥਨਾ