Skip to content

Skip to table of contents

ਨਾਂ/ਪ੍ਰਕਾਸ਼ਕ

ਨਾਂ/ਪ੍ਰਕਾਸ਼ਕ

ਨਾਂ/ਪ੍ਰਕਾਸ਼ਕ
 
 

ਛਪਾਈ: ਮਈ 2014

ਇਹ ਪ੍ਰਕਾਸ਼ਨ ਮੁਫ਼ਤ ਵੰਡਿਆ ਜਾਂਦਾ ਹੈ। ਯਹੋਵਾਹ ਦੇ ਗਵਾਹ ਦੁਨੀਆਂ ਭਰ ਵਿਚ ਬਾਈਬਲ ਦੀ ਸਿੱਖਿਆ ਦਿੰਦੇ ਹਨ ਅਤੇ ਉਹ ਇਸ ਪ੍ਰਕਾਸ਼ਨ ਨੂੰ ਵੀ ਇਸ ਕੰਮ ਲਈ ਵਰਤਦੇ ਹਨ। ਸਿੱਖਿਆ ਦੇਣ ਦੇ ਕੰਮ ਦਾ ਖ਼ਰਚਾ ਦਾਨ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਇਸ ਪ੍ਰਕਾਸ਼ਨ ਵਿਚ ਉਤਪਤ ਤੋਂ ਲੈ ਕੇ ਮਲਾਕੀ ਤਕ ਦੇ ਹਵਾਲੇ ਮੁੱਖ ਤੌਰ ਤੇ ਪੰਜਾਬੀ ਦੀ ਪਵਿੱਤਰ ਬਾਈਬਲ (OV) ਵਿੱਚੋਂ ਅਤੇ ਮੱਤੀ ਤੋਂ ਲੈ ਕੇ ਪ੍ਰਕਾਸ਼ ਦੀ ਕਿਤਾਬ ਤਕ ਦੇ ਹਵਾਲੇ ਨਵੀਂ ਦੁਨੀਆਂ ਅਨੁਵਾਦ ਵਿੱਚੋਂ ਦਿੱਤੇ ਗਏ ਹਨ। ਕਿਤੇ-ਕਿਤੇ ਇਸ ਵਿਚ ਪਵਿੱਤਰ ਬਾਈਬਲ ਨਵਾਂ ਅਨੁਵਾਦ (CL, ਈਜ਼ੀ ਟੂ ਰੀਡ ਵਰਯਨ (ERV) ਅਤੇ ਨਿਊ ਵਰਲਡ ਟ੍ਰਾਂਸਲੇਸ਼ਨ ਆਫ਼ ਦ ਹੋਲੀ ਸਕ੍ਰਿਪਚਰਸ—ਵਿਦ ਰੈਫ਼ਰੈਂਸਿਸ (NW) ਵੀ ਵਰਤਿਆ ਗਿਆ ਹੈ।