Skip to content

Skip to table of contents

ਭਾਗ 7 • ਰਸੂਲਾਂ ਦੇ ਕੰਮ 18:23–21:17

‘ਖੁੱਲ੍ਹੇ-ਆਮ ਤੇ ਘਰ-ਘਰ ਜਾ ਕੇ ਸਿਖਾਉਣਾ’

‘ਖੁੱਲ੍ਹੇ-ਆਮ ਤੇ ਘਰ-ਘਰ ਜਾ ਕੇ ਸਿਖਾਉਣਾ’

ਰਸੂਲਾਂ ਦੇ ਕੰਮ 20:20

ਸਾਨੂੰ ਨਿਮਰ ਬਣਨ ਅਤੇ ਦੂਜਿਆਂ ਨੂੰ ਸਿਖਾਉਣ ਦੇ ਤਰੀਕਿਆਂ ਵਿਚ ਫੇਰ-ਬਦਲ ਕਰਨ ਦੀ ਕਿਉਂ ਲੋੜ ਹੈ? ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਦਾ ਮੁੱਖ ਤਰੀਕਾ ਕਿਹੜਾ ਹੈ? ਅਸੀਂ ਕਿਵੇਂ ਦਿਖਾ ਸਕਦੇ ਹਾਂ ਕਿ ਸਾਡੇ ਲਈ ਆਪਣੀਆਂ ਖ਼ਾਹਸ਼ਾਂ ਨੂੰ ਪੂਰਾ ਕਰਨ ਦੀ ਬਜਾਇ ਪਰਮੇਸ਼ੁਰ ਦੀ ਇੱਛਾ ਪੂਰੀ ਕਰਨੀ ਜ਼ਿਆਦਾ ਜ਼ਰੂਰੀ ਹੈ? ਪੌਲੁਸ ਦੇ ਤੀਸਰੇ ਮਿਸ਼ਨਰੀ ਦੌਰੇ ਦੌਰਾਨ ਜੋ ਕੁਝ ਹੋਇਆ ਸੀ, ਉਸ ਉੱਤੇ ਗੌਰ ਕਰ ਕੇ ਸਾਨੂੰ ਇਨ੍ਹਾਂ ਜ਼ਰੂਰੀ ਸਵਾਲਾਂ ਦੇ ਜਵਾਬ ਮਿਲ ਸਕਦੇ ਹਨ।