Skip to content

Skip to table of contents

ਭਾਗ 3 • ਰਸੂਲਾਂ ਦੇ ਕੰਮ 10:1–12:25

‘ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਨੂੰ ਕਬੂਲ ਕਰ ਲਿਆ’

‘ਗ਼ੈਰ-ਯਹੂਦੀ ਕੌਮਾਂ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਨੂੰ ਕਬੂਲ ਕਰ ਲਿਆ’

ਰਸੂਲਾਂ ਦੇ ਕੰਮ 11:1

ਕੀ ਯਿਸੂ ਦੇ ਯਹੂਦੀ ਚੇਲੇ ਬੇਸੁੰਨਤੇ ਗ਼ੈਰ-ਯਹੂਦੀਆਂ ਨੂੰ ਖ਼ੁਸ਼ ਖ਼ਬਰੀ ਸੁਣਾਉਣ ਲਈ ਤਿਆਰ ਹੋਣਗੇ? ਇਸ ਭਾਗ ਵਿਚ ਅਸੀਂ ਦੇਖਾਂਗੇ ਕਿ ਯਹੋਵਾਹ ਦੀ ਪਵਿੱਤਰ ਸ਼ਕਤੀ ਨੇ ਕਿਵੇਂ ਉਨ੍ਹਾਂ ਦੀ ਸੋਚ ਨੂੰ ਬਦਲਿਆ ਜਿਸ ਕਰਕੇ ਉਨ੍ਹਾਂ ਨੂੰ ਭੇਦ-ਭਾਵ ਦੀਆਂ ਕੰਧਾਂ ਢਾਹ ਕੇ ਸਾਰੀਆਂ ਕੌਮਾਂ ਨੂੰ ਖ਼ੁਸ਼ ਖ਼ਬਰੀ ਸੁਣਾਉਣ ਦੀ ਹੱਲਾਸ਼ੇਰੀ ਮਿਲੀ।