ਆਓ ਮੇਰੇ ਚੇਲੇ ਬਣੋ

ਇਸ ਕਿਤਾਬ ਵਿਚ ਯਿਸੂ ਦੀ ਜ਼ਿੰਦਗੀ ਅਤੇ ਸੇਵਕਾਈ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਇਹ ਕਿਤਾਬ ਸਾਡੀ ਇਹ ਜਾਣਨ ਵਿਚ ਮਦਦ ਕਰਦੀ ਹੈ ਕਿ ਅਸੀਂ ਉਸ ਦੇ ਪਿੱਛੇ-ਪਿੱਛੇ ਕਿਵੇਂ ਚੱਲ ਸਕਦੇ ਹਾਂ।