Skip to content

Skip to table of contents

ਇਨ੍ਹਾਂ ਸਵਾਲਾਂ ਦੇ ਜਵਾਬ ਲਿਖੋ

ਇਨ੍ਹਾਂ ਸਵਾਲਾਂ ਦੇ ਜਵਾਬ ਲਿਖੋ
  1. ਅਸੀਂ ਪਰਮੇਸ਼ੁਰ ਲਈ ਆਪਣਾ ਪਿਆਰ ਕਿਵੇਂ ਜ਼ਾਹਰ ਕਰ ਸਕਦੇ ਹਾਂ? (ਬਿਵ 13:3, 4; 1 ਯੂਹੰ 5:3)

  2. ਸਾਨੂੰ ਆਪਣੇ ਭੈਣਾਂ-ਭਰਾਵਾਂ ਨੂੰ ਪਿਆਰ ਕਿਉਂ ਕਰਨਾ ਚਾਹੀਦਾ ਹੈ? (1 ਯੂਹੰ 4:11, 20, 21)

  3. ਅਸੀਂ ਆਪਣੇ ਗੁਆਂਢੀ ਨੂੰ ਪਿਆਰ ਕਿਵੇਂ ਦਿਖਾ ਸਕਦੇ ਹਾਂ? (ਲੇਵੀ 19:18; ਅਫ਼ 5:29)

  4. ਅਸੀਂ ਯਹੋਵਾਹ ਦੇ ਪਿਆਰ ਦੀ ਰੀਸ ਕਿਵੇਂ ਕਰ ਸਕਦੇ ਹਾਂ? (1 ਪਤ 4:8; ਕੁਲੁ 3:13)

  5. ਅਸੀਂ ਯਹੋਵਾਹ ਦੀ ਮਹਿਮਾ ਕਰਨ ਵਿਚ ਕਾਮਯਾਬ ਕਿਵੇਂ ਹੋ ਸਕਦੇ ਹਾਂ? (ਜ਼ਬੂ 104:33; 146:2, 5)

  6. ਯਹੋਵਾਹ ਨੂੰ ਪੂਰੇ ਦਿਲ ਨਾਲ ਪਿਆਰ ਕਰਨ ਦਾ ਕੀ ਮਤਲਬ ਹੈ? (ਕੂਚ 34:14; ਆਮੋ 5:15; ਰੋਮੀ 12:11)