Skip to content

Skip to table of contents

2020 ਕੁੱਲ ਗਿਣਤੀ

2020 ਕੁੱਲ ਗਿਣਤੀ
  • ਯਹੋਵਾਹ ਦੇ ਗਵਾਹਾਂ ਦੇ ਬ੍ਰਾਂਚ ਆਫ਼ਿਸ: 87

  • ਦੇਸ਼: 240

  • ਮੰਡਲੀਆਂ: 1,20,387

  • ਦੁਨੀਆਂ ਭਰ ਵਿਚ ਮੈਮੋਰੀਅਲ ਦੀ ਹਾਜ਼ਰੀ: 1,78,44,773

  • ਮੈਮੋਰੀਅਲ ਵਿਚ ਰੋਟੀ ਅਤੇ ਦਾਖਰਸ ਲੈਣ ਵਾਲੇ: 21,182

  • ਪ੍ਰਚਾਰਕਾਂ * ਦੀ ਸਿਖਰ ਗਿਣਤੀ: 86,95,808

  • ਹਰ ਮਹੀਨੇ ਔਸਤ ਪ੍ਰਚਾਰਕ: 84,24,185

  • 2019 ਦੇ ਮੁਕਾਬਲੇ % ਵਾਧਾ: -0.6

  • ਬਪਤਿਸਮਾ ਲੈਣ ਵਾਲਿਆਂ * ਦੀ ਗਿਣਤੀ: 2,41,994

  • ਹਰ ਮਹੀਨੇ ਔਸਤ ਪਾਇਨੀਅਰ * ਪ੍ਰਚਾਰਕ: 12,99,619

  • ਹਰ ਮਹੀਨੇ ਸਹਿਯੋਗੀ ਪਾਇਨੀਅਰ ਪ੍ਰਚਾਰਕ: 3,38,568

  • ਪ੍ਰਚਾਰ ਵਿਚ ਲਗਾਏ ਕੁੱਲ ਘੰਟੇ: 1,66,99,01,531

  • ਹਰ ਮਹੀਨੇ ਔਸਤ ਬਾਈਬਲ ਸਟੱਡੀਆਂ  *: 77,05,765

2020 ਸੇਵਾ ਸਾਲ ਦੌਰਾਨ, * ਯਹੋਵਾਹ ਦੇ ਗਵਾਹਾਂ ਨੇ ਸਪੈਸ਼ਲ ਪਾਇਨੀਅਰਾਂ, ਮਿਸ਼ਨਰੀਆਂ ਅਤੇ ਸਰਕਟ ਓਵਰਸੀਅਰਾਂ ’ਤੇ 23 ਕਰੋੜ 10 ਲੱਖ ਰੁਪਏ ਖ਼ਰਚ ਕੀਤੇ ਤਾਂਕਿ ਉਹ ਆਪਣਾ ਪ੍ਰਚਾਰ ਦਾ ਕੰਮ ਕਰ ਸਕਣ। ਦੁਨੀਆਂ ਭਰ ਦੇ ਬ੍ਰਾਂਚ ਆਫ਼ਿਸਾਂ ਵਿਚ 20,994 ਜਣੇ ਕੰਮ ਕਰਦੇ ਹਨ। ਇਹ ਸਾਰੇ ਜਣੇ ਯਹੋਵਾਹ ਦੇ ਗਵਾਹਾਂ ਦੇ ਖ਼ਾਸ ਪੂਰੇ ਸਮੇਂ ਦੇ ਸੇਵਕ ਹਨ।

^ ਪੈਰਾ 7 ਪਰਮੇਸ਼ੁਰ ਦੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਵਾਲੇ ਵਿਅਕਤੀ ਨੂੰ ਪ੍ਰਚਾਰਕ ਕਿਹਾ ਜਾਂਦਾ ਹੈ। (ਮੱਤੀ 24:14) ਇਹ ਜਾਣਨ ਲਈ ਕਿ ਪ੍ਰਚਾਰਕਾਂ ਦੀ ਗਿਣਤੀ ਦਾ ਅੰਕੜਾ ਕਿਵੇਂ ਕੱਢਿਆ ਜਾਂਦਾ ਹੈ, jw.org ਉੱਤੇ “ਦੁਨੀਆਂ ਭਰ ਵਿਚ ਕਿੰਨੇ ਯਹੋਵਾਹ ਦੇ ਗਵਾਹ ਹਨ?” ਨਾਂ ਦਾ ਲੇਖ ਦੇਖੋ।

^ ਪੈਰਾ 10 ਕਿਹੜੇ ਕਦਮ ਚੁੱਕ ਕੇ ਇਕ ਵਿਅਕਤੀ ਯਹੋਵਾਹ ਦੇ ਗਵਾਹਾਂ ਵਜੋਂ ਬਪਤਿਸਮਾ ਲੈ ਸਕਦਾ ਹੈ ਬਾਰੇ ਹੋਰ ਜਾਣਕਾਰੀ ਲੈਣ ਲਈ jw.org ਉੱਤੇ “ਮੈਂ ਯਹੋਵਾਹ ਦਾ ਗਵਾਹ ਕਿਵੇਂ ਬਣ ਸਕਦਾ ਹਾਂ?” ਨਾਂ ਦਾ ਲੇਖ ਦੇਖੋ।

^ ਪੈਰਾ 11 ਪਾਇਨੀਅਰ ਇਕ ਚੰਗੀ ਮਿਸਾਲ ਰੱਖਣ ਵਾਲੇ ਬਪਤਿਸਮਾ-ਪ੍ਰਾਪਤ ਗਵਾਹ ਨੂੰ ਕਹਿੰਦੇ ਹਨ ਜੋ ਆਪਣੀ ਮਰਜ਼ੀ ਨਾਲ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਵਿਚ ਹਰ ਮਹੀਨੇ ਮਿੱਥੇ ਹੋਏ ਘੰਟੇ ਲਗਾਉਂਦਾ ਹੈ।

^ ਪੈਰਾ 14 ਹੋਰ ਜਾਣਕਾਰੀ ਲੈਣ ਲਈ jw.org ਉੱਤੇ “ਬਾਈਬਲ ਦਾ ਅਧਿਐਨ ਕਿਵੇਂ ਕੀਤਾ ਜਾਂਦਾ ਹੈ?” ਨਾਂ ਦਾ ਲੇਖ ਦੇਖੋ।

^ ਪੈਰਾ 15 2020 ਦਾ ਸੇਵਾ ਸਾਲ 1 ਸਤੰਬਰ 2019 ਤੋਂ ਲੈ ਕੇ 31 ਅਗਸਤ 2020 ਤਕ ਸੀ।