Skip to content

Skip to table of contents

ਬਾਈਬਲ ਦੀ ਸਿੱਖਿਆ ਲਓ

ਬਾਈਬਲ ਦੀ ਸਿੱਖਿਆ ਲਓ

ਬਾਈਬਲ ਦੀ ਸਿੱਖਿਆ ਲਓ

ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ? ਇਹ 32 ਸਫ਼ਿਆਂ ਵਾਲਾ ਬਰੋਸ਼ਰ ਹੈ। ਇਹ ਬਰੋਸ਼ਰ ਬਾਈਬਲ ਦੀਆਂ ਮੂਲ ਸਿੱਖਿਆਵਾਂ ਨੂੰ ਸਮਝਣ ਵਿਚ ਲੋਕਾਂ ਦੀ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਵਿਚ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਮਨੁੱਖਜਾਤੀ ਲਈ ਪਰਮੇਸ਼ੁਰ ਦਾ ਕੀ ਮਕਸਦ ਹੈ ਅਤੇ ਪਰਮੇਸ਼ੁਰ ਨੂੰ ਖ਼ੁਸ਼ ਕਰਨ ਲਈ ਸਾਨੂੰ ਕੀ ਕਰਨਾ ਚਾਹੀਦਾ ਹੈ। ਇਸ ਬਰੋਸ਼ਰ ਵਿਚ ਅਜਿਹੇ ਦਿਲਚਸਪ ਵਿਸ਼ਿਆਂ ਤੇ ਵੀ ਚਰਚਾ ਕੀਤੀ ਗਈ ਹੈ ਜਿਵੇਂ “ਪਰਮੇਸ਼ੁਰ ਕੌਣ ਹੈ?,” “ਯਿਸੂ ਮਸੀਹ ਕੌਣ ਹੈ?,” “ਧਰਤੀ ਲਈ ਪਰਮੇਸ਼ੁਰ ਦਾ ਕੀ ਮਕਸਦ ਹੈ?” ਅਤੇ “ਪਰਮੇਸ਼ੁਰ ਦਾ ਰਾਜ ਕੀ ਹੈ?”

ਤੁਸੀਂ ਹੋਰ ਜਾਣਕਾਰੀ ਲਈ ਸਾਨੂੰ ਲਿਖ ਸਕਦੇ ਹੋ ਜਾਂ ਇਸ ਬਰੋਸ਼ਰ ਨੂੰ ਸਾਡੀ ਵੈੱਬ-ਸਾਈਟ www.watchtower.org ਤੋਂ ਕਾਪੀ ਕਰ ਸਕਦੇ ਹੋ। ਇਹ ਬਰੋਸ਼ਰ 250 ਭਾਸ਼ਾਵਾਂ ਵਿਚ ਉਪਲਬਧ ਹੈ। (g05 7/8)

ਹੋਰ ਜਾਣਕਾਰੀ ਲਈ ਤੁਸੀਂ ਹੇਠਾਂ ਦਿੱਤੀ ਪਰਚੀ ਨੂੰ ਭਰ ਕੇ ਇਸ ਰਸਾਲੇ ਦੇ ਸਫ਼ਾ 5 ਉੱਤੇ ਦਿੱਤੇ ਢੁਕਵੇਂ ਪਤੇ ਤੇ ਭੇਜ ਸਕਦੇ ਹੋ।

□ ਮੈਨੂੰ ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ? ਬਰੋਸ਼ਰ ਬਾਰੇ ਹੋਰ ਜਾਣਕਾਰੀ ਚਾਹੀਦੀ ਹੈ।

□ ਮੈਂ ਮੁਫ਼ਤ ਬਾਈਬਲ ਸਟੱਡੀ ਕਰਨੀ ਚਾਹੁੰਦਾ ਹਾਂ।