ਨਹਮਯਾਹ: “ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ”

ਨਹਮਯਾਹ ਯਰੂਸ਼ਲਮ ਦੀਆਂ ਕੰਧਾਂ ਦੁਬਾਰਾ ਬਣਾਉਣ ਅਤੇ ਸੱਚੀ ਭਗਤੀ ਦੁਬਾਰਾ ਸ਼ੁਰੂ ਕਰਨ ਵਿਚ ਅਗਵਾਈ ਲੈਂਦਾ ਹੈ।

ਨਹਮਯਾਹ: “ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ”—ਭਾਗ 1

ਨਹਮਯਾਹ ਯਰੂਸ਼ਲਮ ਦੀਆਂ ਕੰਧਾਂ ਦੁਬਾਰਾ ਉਸਾਰਨ ਦੀ ਕੋਸ਼ਿਸ਼ ਜਾਰੀ ਰੱਖਦਾ ਹੈ ਭਾਵੇਂ ਕਿ ਉਸ ਦੇ ਦੁਸ਼ਮਣ ਇਹ ਕੰਮ ਰੋਕਣ ਦੀਆਂ ਲੱਖ ਕੋਸ਼ਿਸ਼ਾਂ ਕਰਦੇ ਹਨ।

ਨਹਮਯਾਹ: “ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ”—ਭਾਗ 2

ਕੰਧਾਂ ਬਣਾਉਣ ਦਾ ਕੰਮ ਪੂਰਾ ਹੋ ਗਿਆ ਸੀ, ਪਰ ਕੀ ਨਹਮਯਾਹ ਇਜ਼ਰਾਈਲੀਆਂ ਦਾ ਯਹੋਵਾਹ ਨਾਲ ਰਿਸ਼ਤਾ ਦੁਬਾਰਾ ਮਜ਼ਬੂਤ ਕਰ ਸਕੇਗਾ?