‘ਯਿਸੂ ਨੂੰ ਹੀ ਪਰਮੇਸ਼ੁਰ ਨੇ ਪ੍ਰਭੂ ਅਤੇ ਮਸੀਹ ਬਣਾਇਆ ਹੈ’

ਸਮਾਂ ਬੀਤਣ ’ਤੇ ਸ਼ੱਕ ਪੈਦਾ ਹੋ ਸਕਦੇ ਹਨ ਅਤੇ ਨਿਹਚਾ ਕਮਜ਼ੋਰ ਹੋ ਸਕਦੀ ਹੈ। ਯਿਸੂ ’ਤੇ ਪੱਕੀ ਨਿਹਚਾ ਕਰੋ ਜੋ ਵਾਅਦਾ ਕੀਤਾ ਹੋਇਆ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਦਾ ਰਾਜਾ ਹੈ।

‘ਯਿਸੂ ਨੂੰ ਹੀ ਪਰਮੇਸ਼ੁਰ ਨੇ ਪ੍ਰਭੂ ਅਤੇ ਮਸੀਹ ਬਣਾਇਆ ਹੈ’ (ਭਾਗ 1)

ਕਿਹੜੀ ਗੱਲ ਕਰਕੇ ਤੁਹਾਨੂੰ ਯਕੀਨ ਹੈ ਕਿ ਪਰਮੇਸ਼ੁਰ ਨੇ ਯਿਸੂ ਨੂੰ ਪ੍ਰਭੂ ਅਤੇ ਮਸੀਹ ਬਣਾਇਆ ਹੈ?

‘ਯਿਸੂ ਨੂੰ ਹੀ ਪਰਮੇਸ਼ੁਰ ਨੇ ਪ੍ਰਭੂ ਅਤੇ ਮਸੀਹ ਬਣਾਇਆ ਹੈ’ (ਭਾਗ 2)

ਦੇਖੋ ਕਿ ਕਿਹੜੀ ਗੱਲ ਯਿਸੂ ’ਤੇ ਪੱਕੀ ਨਿਹਚਾ ਕਰਨ ਵਿਚ ਤੁਹਾਡੀ ਮਦਦ ਕਰ ਸਕਦੀ ਹੈ।