ਲੂਤ ਦੀ ਪਤਨੀ ਨੂੰ ਹਮੇਸ਼ਾ ਯਾਦ ਰੱਖਿਓ
ਲਗਭਗ 2,000 ਸਾਲ ਪਹਿਲਾਂ ਯਿਸੂ ਵੱਲੋਂ ਦਿੱਤੀ ਚੇਤਾਵਨੀ ਅੱਜ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਅਹਿਮ ਹੈ। ਦੇਖੋ ਕਿ ਯਿਸੂ ਨੇ ਜਿਨ੍ਹਾਂ ਖ਼ਤਰਿਆਂ ਬਾਰੇ ਚੇਤਾਵਨੀ ਦਿੱਤੀ ਸੀ, ਬ੍ਰਾਇਅਨ ਅਤੇ ਗਲੋਰੀਆ ਨੇ ਆਪਣੇ ਪਰਿਵਾਰ ਨੂੰ ਉਨ੍ਹਾਂ ਖ਼ਤਰਿਆਂ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ।
ਲੂਤ ਦੀ ਪਤਨੀ ਨੂੰ ਹਮੇਸ਼ਾ ਯਾਦ ਰੱਖਿਓ—ਭਾਗ 1
ਇਕ ਮਸੀਹੀ ਪਰਿਵਾਰ ਕਿਵੇਂ ਪਰਮੇਸ਼ੁਰ ਪ੍ਰਤੀ ਵਫ਼ਾਦਾਰ ਰਹਿਣ ਅਤੇ ਪੈਸੇ ਪਿੱਛੇ ਭੱਜਣ ਦੀ ਕੋਸ਼ਿਸ਼ ਕਰਦਾ ਹੈ?
ਲੂਤ ਦੀ ਪਤਨੀ ਨੂੰ ਹਮੇਸ਼ਾ ਯਾਦ ਰੱਖਿਓ—ਭਾਗ 2
ਕਿਹੜੀ ਗੱਲ ਕਰਕੇ ਅਸੀਂ ਪਰਮੇਸ਼ੁਰ ਦੀ ਸੇਵਾ ਵਿਚ ਢਿੱਲੇ ਪੈ ਸਕਦੇ ਹਾਂ ਅਤੇ ਬਾਈਬਲ ਦੇ ਅਸੂਲਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਸਮਝੌਤਾ ਕਰ ਸਕਦੇ ਹਾਂ?
ਲੂਤ ਦੀ ਪਤਨੀ ਨੂੰ ਹਮੇਸ਼ਾ ਯਾਦ ਰੱਖਿਓ—ਭਾਗ 3
ਯਿਸੂ ਨੇ ਉਨ੍ਹਾਂ ਦੀ ਕਹਾਣੀ ਸਾਨੂੰ ਸਬਕ ਸਿਖਾਉਣ ਲਈ ਸੁਣਾਈ ਸੀ। ਲੂਤ ਦੀ ਪਤਨੀ ਦਾ ਇਹ ਹਾਲ ਨਹੀਂ ਹੋਣਾ ਸੀ। ਜ਼ਰੂਰੀ ਨਹੀਂ ਕਿ ਸਾਡਾ ਵੀ ਇਹੀ ਹਾਲ ਹੋਵੇ।