Skip to content

Skip to table of contents

1-7 ਅਗਸਤ

ਜ਼ਬੂਰ 87-91

1-7 ਅਗਸਤ
  • ਗੀਤ 49 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (3 ਮਿੰਟ ਜਾਂ ਘੱਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਇਸ ਮਹੀਨੇ ਲਈ ਪੇਸ਼ਕਾਰੀਆਂ ਤਿਆਰ ਕਰੋ: (15 ਮਿੰਟ) ਚਰਚਾ। ਹਰ ਪੇਸ਼ਕਾਰੀ ਦਾ ਵੀਡੀਓ ਦਿਖਾਓ ਅਤੇ ਫਿਰ ਖ਼ਾਸ ਗੱਲਾਂ ’ਤੇ ਚਰਚਾ ਕਰੋ। ਪ੍ਰਚਾਰਕਾਂ ਨੂੰ ਹੱਲਾਸ਼ੇਰੀ ਦਿਓ ਕਿ ਉਹ ਆਪ ਪੇਸ਼ਕਾਰੀ ਤਿਆਰ ਕਰ ਕੇ ਲਿਖਣ।

ਸਾਡੀ ਮਸੀਹੀ ਜ਼ਿੰਦਗੀ

  • ਗੀਤ 48

  • ਮੰਡਲੀ ਦੀਆਂ ਲੋੜਾਂ: (5 ਮਿੰਟ)

  • ਹੋਰ ਵਧੀਆ ਪ੍ਰਚਾਰਕ ਬਣੋ—ਸਮਰਪਣ ਅਤੇ ਬਪਤਿਸਮੇ ਦੇ ਯੋਗ ਬਣਨ ਵਿਚ ਵਿਦਿਆਰਥੀਆਂ ਦੀ ਮਦਦ ਕਰੋ”: (10 ਮਿੰਟ) ਚਰਚਾ। ਅੱਗੇ ਦਿੱਤੇ ਸਵਾਲ ਪੁੱਛ ਕੇ ਇਕ ਭੈਣ ਜਾਂ ਭਰਾ ਦੀ ਇੰਟਰਵਿਊ ਲਓ ਜਿਸ ਨੇ ਸਮਰਪਣ ਅਤੇ ਬਪਤਿਸਮੇ ਦੇ ਯੋਗ ਬਣਨ ਵਿਚ ਕਿਸੇ ਦੀ ਮਦਦ ਕੀਤੀ। ਤੁਸੀਂ ਵਿਦਿਆਰਥੀ ਦੇ ਦਿਲ ਵਿਚ ਯਹੋਵਾਹ ਲਈ ਪਿਆਰ ਪੈਦਾ ਕਰਨ ਦੀ ਕੋਸ਼ਿਸ਼ ਕਿਵੇਂ ਕੀਤੀ? ਪਰਮੇਸ਼ੁਰ ਦੀ ਸੇਵਾ ਲਈ ਰੱਖੇ ਟੀਚੇ ਹਾਸਲ ਕਰਨ ਵਿਚ ਤੁਸੀਂ ਆਪਣੇ ਵਿਦਿਆਰਥੀ ਦੀ ਮਦਦ ਕਿਵੇਂ ਕੀਤੀ?

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ia ਅਧਿ. 7 ਪੈਰੇ 1-14

  • ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)

  • ਗੀਤ 41 ਅਤੇ ਪ੍ਰਾਰਥਨਾ