22-28 ਅਗਸਤ
ਜ਼ਬੂਰ 106-109
ਗੀਤ 2 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਦਾ ਧੰਨਵਾਦ ਕਰੋ”: (10 ਮਿੰਟ)
ਜ਼ਬੂ 106:1-3
—ਸਾਨੂੰ ਸਭ ਤੋਂ ਜ਼ਿਆਦਾ ਧੰਨਵਾਦ ਯਹੋਵਾਹ ਦਾ ਕਰਨਾ ਚਾਹੀਦਾ ਹੈ (w15 1/15 8 ਪੈਰਾ 1; w02 6/1 17 ਪੈਰਾ 19) ਜ਼ਬੂ 106:7-14, 19-25, 35-39
—ਇਜ਼ਰਾਈਲੀਆਂ ਨੇ ਕਦਰਦਾਨੀ ਗੁਆ ਲਈ ਤੇ ਅਣਆਗਿਆਕਾਰ ਬਣ ਗਏ (w15 1/15 8-9 ਪੈਰੇ 2-3; w01 6/15 13 ਪੈਰੇ 1-3) ਜ਼ਬੂ 106:4, 5, 48
—ਸਾਡੇ ਕੋਲ ਯਹੋਵਾਹ ਦਾ ਧੰਨਵਾਦ ਕਰਨ ਦੇ ਬਹੁਤ ਸਾਰੇ ਕਾਰਨ ਹਨ (w11 10/15 5 ਪੈਰਾ 7; w03 12/1 15-16 ਪੈਰੇ 3-6)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਜ਼ਬੂ 109:8
—ਕੀ ਪਰਮੇਸ਼ੁਰ ਨੇ ਭਵਿੱਖਬਾਣੀ ਪੂਰੀ ਕਰਨ ਲਈ ਪਹਿਲਾਂ ਹੀ ਤੈਅ ਕਰ ਦਿੱਤਾ ਸੀ ਕਿ ਯਹੂਦਾ ਯਿਸੂ ਨੂੰ ਫੜਵਾਏਗਾ? (w00 12/15 24 ਪੈਰਾ 20; it-1 857-858) ਜ਼ਬੂ 109:31
—ਯਹੋਵਾਹ ਕਿਸ ਅਰਥ ਵਿਚ ‘ਕੰਗਾਲ ਦੇ ਸੱਜੇ ਹੱਥ ਖੜਾ ਰਹਿੰਦਾ ਹੈ’? (w06 9/1 14 ਪੈਰਾ 8) ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਯਹੋਵਾਹ ਬਾਰੇ ਕੀ ਸਿੱਖਿਆ?
ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਦੀਆਂ ਕਿਹੜੀਆਂ ਕੁਝ ਗੱਲਾਂ ਪ੍ਰਚਾਰ ਵਿਚ ਵਰਤ ਸਕਦਾ ਹਾਂ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਜ਼ਬੂ 106:1-22
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਵਾਰ ਮਿਲਣ ਤੇ: (2 ਮਿੰਟ ਜਾਂ ਘੱਟ) ll 6
—ਅਗਲੀ ਵਾਰ ਮਿਲਣ ਲਈ ਨੀਂਹ ਧਰੋ। ਦੁਬਾਰਾ ਮਿਲਣ ਤੇ: (4 ਮਿੰਟ ਜਾਂ ਘੱਟ) ll 7
—ਅਗਲੀ ਵਾਰ ਮਿਲਣ ਲਈ ਨੀਂਹ ਧਰੋ। ਬਾਈਬਲ ਸਟੱਡੀ: (6 ਮਿੰਟ ਜਾਂ ਘੱਟ) bh 178-179 ਪੈਰੇ 14-16
—ਵਿਦਿਆਰਥੀ ਦੀ ਇਹ ਦੇਖਣ ਵਿਚ ਮਦਦ ਕਰੋ ਕਿ ਉਹ ਜਾਣਕਾਰੀ ਨੂੰ ਕਿਵੇਂ ਲਾਗੂ ਕਰ ਸਕਦਾ ਹੈ।
ਸਾਡੀ ਮਸੀਹੀ ਜ਼ਿੰਦਗੀ
ਗੀਤ 40
ਯਹੋਵਾਹ ਸਾਡੀ ਹਰ ਲੋੜ ਪੂਰੀ ਕਰੇਗਾ (ਜ਼ਬੂ 107:9): (15 ਮਿੰਟ) ਚਰਚਾ। ਸ਼ੁਰੂ ਵਿਚ ਯਹੋਵਾਹ ਸਾਡੀ ਹਰ ਲੋੜ ਪੂਰੀ ਕਰੇਗਾ ਵੀਡੀਓ ਚਲਾਓ। (JW Library app ’ਤੇ ਜਾਓ ਅਤੇ VIDEOS > FAMILY ਹੇਠਾਂ ਦੇਖੋ।) ਭੈਣਾਂ-ਭਰਾਵਾਂ ਨੂੰ ਪੁੱਛੋ ਕਿ ਉਨ੍ਹਾਂ ਨੇ ਕਿਹੜੀਆਂ ਗੱਲਾਂ ਸਿੱਖੀਆਂ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ia ਅਧਿ. 8 ਪੈਰੇ 17-27, ਸਫ਼ਾ 75 ’ਤੇ ਰਿਵਿਊ
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 43 ਅਤੇ ਪ੍ਰਾਰਥਨਾ