29 ਅਗਸਤ– 4 ਸਤੰਬਰ
ਜ਼ਬੂਰ 110-118
ਗੀਤ 29 ਅਤੇ ਪ੍ਰਾਰਥਨਾ
ਸਭਾ ਦੀ ਝਲਕ (3 ਮਿੰਟ ਜਾਂ ਘੱਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਮੈਂ ਯਹੋਵਾਹ ਨੂੰ ਕੀ ਮੋੜ ਕੇ ਦਿਆਂ?”: (10 ਮਿੰਟ)
ਜ਼ਬੂ 116:3, 4, 8
—ਯਹੋਵਾਹ ਨੇ ਜ਼ਬੂਰਾਂ ਦੇ ਲਿਖਾਰੀ ਨੂੰ ਮੌਤ ਤੋਂ ਬਚਾਇਆ (w87 3/15 24 ਪੈਰਾ 5) ਜ਼ਬੂ 116:12
—ਜ਼ਬੂਰਾਂ ਦਾ ਲਿਖਾਰੀ ਯਹੋਵਾਹ ਦਾ ਸ਼ੁਕਰਗੁਜ਼ਾਰ ਹੋਣਾ ਚਾਹੁੰਦਾ ਸੀ (w09 7/15 29 ਪੈਰੇ 4-5; w98 12/1 24 ਪੈਰਾ 3) ਜ਼ਬੂ 116:13, 14, 17, 18
—ਜ਼ਬੂਰਾਂ ਦੇ ਲਿਖਾਰੀ ਨੇ ਯਹੋਵਾਹ ਪ੍ਰਤੀ ਆਪਣੇ ਸਾਰੇ ਫ਼ਰਜ਼ ਨਿਭਾਉਣ ਦਾ ਪੱਕਾ ਇਰਾਦਾ ਕੀਤਾ ਸੀ (w10 4/15 27, ਡੱਬੀ)
ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)
ਜ਼ਬੂ 110:4—ਇਸ ਆਇਤ ਵਿਚ ਕਿਸ “ਸੌਂਹ” ਦੀ ਗੱਲ ਕੀਤੀ ਗਈ ਹੈ? (w14 10/15 11 ਪੈਰੇ 15-17; w06 9/1 14 ਪੈਰਾ 1)
ਜ਼ਬੂ 116:15
—ਕਿਸੇ ਦੀ ਮੌਤ ਹੋਣ ਤੇ ਦਿੱਤੇ ਜਾਂਦੇ ਭਾਸ਼ਣ ਵੇਲੇ ਇਹ ਆਇਤ ਮਰ ਚੁੱਕੇ ਵਿਅਕਤੀ ’ਤੇ ਲਾਗੂ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ? (w12 5/15 22 ਪੈਰਾ 2) ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਯਹੋਵਾਹ ਬਾਰੇ ਕੀ ਸਿੱਖਿਆ?
ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਦੀਆਂ ਕਿਹੜੀਆਂ ਕੁਝ ਗੱਲਾਂ ਪ੍ਰਚਾਰ ਵਿਚ ਵਰਤ ਸਕਦਾ ਹਾਂ?
ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਜ਼ਬੂ 110:1–111:10
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਵਾਰ ਮਿਲਣ ਤੇ: (2 ਮਿੰਟ ਜਾਂ ਘੱਟ) ll 16
—ਅਗਲੀ ਵਾਰ ਮਿਲਣ ਲਈ ਨੀਂਹ ਧਰੋ। ਦੁਬਾਰਾ ਮਿਲਣ ਤੇ: (4 ਮਿੰਟ ਜਾਂ ਘੱਟ) ll 17
—ਅਗਲੀ ਵਾਰ ਮਿਲਣ ਲਈ ਨੀਂਹ ਧਰੋ। ਬਾਈਬਲ ਸਟੱਡੀ: (6 ਮਿੰਟ ਜਾਂ ਘੱਟ) bh 179-180 ਪੈਰੇ 17-19
—ਵਿਦਿਆਰਥੀ ਦੀ ਇਹ ਦੇਖਣ ਵਿਚ ਮਦਦ ਕਰੋ ਕਿ ਉਹ ਜਾਣਕਾਰੀ ਨੂੰ ਕਿਵੇਂ ਲਾਗੂ ਕਰ ਸਕਦਾ ਹੈ।
ਸਾਡੀ ਮਸੀਹੀ ਜ਼ਿੰਦਗੀ
ਗੀਤ 21
“ਸੱਚਾਈ ਸਿਖਾਓ”: (7 ਮਿੰਟ) ਚਰਚਾ।
ਮੰਡਲੀ ਦੀਆਂ ਲੋੜਾਂ: (8 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ia ਅਧਿ. 9 ਪੈਰੇ 1-13
ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)
ਗੀਤ 39 ਅਤੇ ਪ੍ਰਾਰਥਨਾ