ਵੌਲਕਿਲ, ਨਿਊਯਾਰਕ ਦੇ ਬੈਥਲ ਵਿਚ ਸਖ਼ਤ ਮਿਹਨਤ ਕਰਦੇ ਹੋਏ

ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ ਅਗਸਤ 2019

ਗੱਲਬਾਤ ਕਿਵੇਂ ਕਰੀਏ

ਭਵਿੱਖ ਲਈ ਕੀਤੇ ਪਰਮੇਸ਼ੁਰ ਦੇ ਵਾਅਦਿਆਂ ’ਤੇ ਆਧਾਰਿਤ ਗੱਲਬਾਤ।

ਰੱਬ ਦਾ ਬਚਨ ਖ਼ਜ਼ਾਨਾ ਹੈ

“ਪਰਮੇਸ਼ੁਰ ਵੱਲੋਂ ਮਿਲੀ ਪਵਿੱਤਰ ਸ਼ਕਤੀ ਸਾਨੂੰ ਡਰਪੋਕ ਨਹੀਂ ਬਣਾਉਂਦੀ”

ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਦਿਆਂ ਪਰਮੇਸ਼ੁਰ ਦੀ ਸ਼ਕਤੀ ’ਤੇ ਭਰੋਸਾ ਰੱਖ ਕੇ ਅਸੀਂ ਦਲੇਰ ਬਣ ਸਕਦੇ ਹਾਂ।

ਸਾਡੀ ਮਸੀਹੀ ਜ਼ਿੰਦਗੀ

ਯਹੋਵਾਹ ਨੂੰ ਪਿਆਰ ਕਰਨ ਵਾਲਿਆਂ ਨਾਲ ਸੰਗਤੀ ਕਰੋ

ਸਾਡੇ ਦੋਸਤਾਂ ਦਾ ਸਾਡੇ ’ਤੇ ਚੰਗਾ ਜਾਂ ਮਾੜਾ ਅਸਰ ਪੈਂਦਾ ਹੈ।

ਰੱਬ ਦਾ ਬਚਨ ਖ਼ਜ਼ਾਨਾ ਹੈ

“ਬਜ਼ੁਰਗ ਨਿਯੁਕਤ” ਕਰੋ

ਮੰਡਲੀ ਦੀ ਅਗਵਾਈ ਕਰਨ ਵਾਲਿਆਂ ਨੂੰ ਬਾਈਬਲ ਵਿਚ ਦਿੱਤੇ ਨਮੂਨੇ ਅਨੁਸਾਰ ਚੁਣਿਆ ਜਾਂਦਾ ਹੈ।

ਸਾਡੀ ਮਸੀਹੀ ਜ਼ਿੰਦਗੀ

ਨੌਜਵਾਨੋ “ਚੰਗੇ ਕੰਮ ਜੋਸ਼ ਨਾਲ” ਕਰਦੇ ਰਹੋ

ਨੌਜਵਾਨ ਪਾਇਨੀਅਰਿੰਗ ਕਰਨ ਦੇ ਆਪਣੇ ਟੀਚੇ ਨੂੰ ਕਿਵੇਂ ਹਾਸਲ ਕਰ ਸਕਦੇ ਹਨ?

ਰੱਬ ਦਾ ਬਚਨ ਖ਼ਜ਼ਾਨਾ ਹੈ

ਧਾਰਮਿਕਤਾ ਨਾਲ ਪਿਆਰ ਅਤੇ ਬੁਰਾਈ ਨਾਲ ਨਫ਼ਰਤ ਕਰੋ

ਅਸੀਂ ਕਿਵੇਂ ਦਿਖਾ ਸਕਦੇ ਹਾਂ ਕਿ ਅਸੀਂ ਧਾਰਮਿਕਤਾ ਨਾਲ ਪਿਆਰ ਅਤੇ ਬੁਰਾਈ ਨਾਲ ਨਫ਼ਰਤ ਕਰਦੇ ਹਾਂ?

ਰੱਬ ਦਾ ਬਚਨ ਖ਼ਜ਼ਾਨਾ ਹੈ

ਪਰਮੇਸ਼ੁਰ ਦੇ ਆਰਾਮ ਵਿਚ ਸ਼ਾਮਲ ਹੋਣ ਦੀ ਪੂਰੀ ਕੋਸ਼ਿਸ਼ ਕਰੋ

ਅਸੀਂ ਪਰਮੇਸ਼ੁਰ ਦੇ ਆਰਾਮ ਵਿਚ ਕਿਵੇਂ ਸ਼ਾਮਲ ਹੋ ਸਕਦੇ ਹਾਂ ਅਤੇ ਇਸ ਆਰਾਮ ਵਿਚ ਬਣੇ ਰਹਿਣ ਲਈ ਸਾਨੂੰ ਕੀ ਕਰਨ ਦੀ ਲੋੜ ਹੈ?

ਸਾਡੀ ਮਸੀਹੀ ਜ਼ਿੰਦਗੀ

ਚੰਗੇ ਕੰਮ ਜੋ ਭੁਲਾਏ ਨਹੀਂ ਜਾ ਸਕਦੇ

ਤੁਸੀਂ ਬੈਥਲ ਵਿਚ ਯਹੋਵਾਹ ਦੀ ਸੇਵਾ ਕਰਨ ਦੇ ਕਾਬਲ ਕਿਵੇਂ ਬਣ ਸਕਦੇ ਹੋ?