Skip to content

Skip to table of contents

22-28 ਅਪ੍ਰੈਲ

1 ਕੁਰਿੰਥੀਆਂ 14-16

22-28 ਅਪ੍ਰੈਲ
  • ਗੀਤ 16 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (3 ਮਿੰਟ ਜਾਂ ਘੱਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਵੀਡੀਓ ਚਲਾਓ ਅਤੇ ਚਰਚਾ ਕਰੋ।

  • ਦੂਜੀ ਮੁਲਾਕਾਤ: (3 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤਾ ਸੁਝਾਅ ਵਰਤੋ। (th ਪਾਠ 3)

  • ਦੂਜੀ ਮੁਲਾਕਾਤ: (5 ਮਿੰਟ ਜਾਂ ਘੱਟ) ਪਹਿਲੇ ਸਫ਼ੇ ’ਤੇ ਦਿੱਤੇ ਸੁਝਾਅ ਨਾਲ ਸ਼ੁਰੂ ਕਰੋ। ਬਾਈਬਲ ਕਿਉਂ ਪੜ੍ਹੀਏ? ਨਾਂ ਦੇ ਵੀਡੀਓ ਬਾਰੇ ਦੱਸੋ ਅਤੇ ਚਰਚਾ ਕਰੋ (ਪਰ ਵੀਡੀਓ ਨਾ ਚਲਾਓ)। (th ਪਾਠ 9)

ਸਾਡੀ ਮਸੀਹੀ ਜ਼ਿੰਦਗੀ

  • ਗੀਤ 17

  • ਮੰਡਲੀ ਦੀਆਂ ਲੋੜਾਂ: (15 ਮਿੰਟ)

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lfb ਪਾਠ 17-19

  • ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)

  • ਗੀਤ 42 ਅਤੇ ਪ੍ਰਾਰਥਨਾ