Skip to content

Skip to table of contents

ਪ੍ਰਚਾਰ ਵਿਚ ਮਾਹਰ ਬਣੋ

ਗੱਲਬਾਤ ਕਰਨ ਲਈ ਸੁਝਾਅ

ਗੱਲਬਾਤ ਕਰਨ ਲਈ ਸੁਝਾਅ

ਪਹਿਲੀ ਮੁਲਾਕਾਤ

ਸਵਾਲ: ਕੀ ਰੱਬ ਪ੍ਰਾਰਥਨਾਵਾਂ ਸੁਣਦਾ ਹੈ?

ਹਵਾਲਾ: ਜ਼ਬੂ 65:2

ਅੱਗੋਂ: ਅਸੀਂ ਕਿਨ੍ਹਾਂ ਗੱਲਾਂ ਬਾਰੇ ਪ੍ਰਾਰਥਨਾ ਕਰ ਸਕਦੇ ਹਾਂ?

ਇਹ ਆਇਤ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਲੱਭੋ:

ਦੂਜੀ ਮੁਲਾਕਾਤ

ਸਵਾਲ: ਅਸੀਂ ਕਿਨ੍ਹਾਂ ਗੱਲਾਂ ਬਾਰੇ ਪ੍ਰਾਰਥਨਾ ਕਰ ਸਕਦੇ ਹਾਂ?

ਹਵਾਲਾ: 1 ਯੂਹੰ 5:14

ਅੱਗੋਂ: ਰੱਬ ਸਾਡੀਆਂ ਪ੍ਰਾਰਥਨਾਵਾਂ ਦਾ ਕਿਵੇਂ ਜਵਾਬ ਦਿੰਦਾ ਹੈ?

ਇਹ ਆਇਤ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਲੱਭੋ:

ਮੈਮੋਰੀਅਲ ਦਾ ਸੱਦਾ-ਪੱਤਰ ਵੰਡਣ ਲਈ ਸੁਝਾਅ (27 ਫਰਵਰੀ–27 ਮਾਰਚ)

“ਅਸੀਂ ਤੁਹਾਨੂੰ ਇਕ ਖ਼ਾਸ ਮੌਕੇ ’ਤੇ ਆਉਣ ਦਾ ਸੱਦਾ ਦੇਣ ਆਏ ਹਾਂ [ਜਾਂ ਫ਼ੋਨ ਕਰ ਰਹੇ ਹਾਂ ਜਾਂ ਲਿਖ ਰਹੇ ਹਾਂ]। ਇਸ ਮੌਕੇ ’ਤੇ ਲੱਖਾਂ ਹੀ ਲੋਕ ਯਿਸੂ ਮਸੀਹ ਦੀ ਮੌਤ ਦੀ ਯਾਦਗਾਰ ਮਨਾਉਣ ਲਈ ਇਕੱਠੇ ਹੋਣਗੇ।” ਵਿਅਕਤੀ ਨੂੰ ਸੱਦਾ-ਪੱਤਰ ਦਿਓ [ਜਾਂ ਭੇਜੋ]। “ਇਸ ਸੱਦਾ-ਪੱਤਰ ਵਿਚ ਦੱਸਿਆ ਗਿਆ ਹੈ ਕਿ ਸਾਡੇ ਇਲਾਕੇ ਵਿਚ ਇਹ ਯਾਦਗਾਰ ਕਦੋਂ ਤੇ ਕਿੱਥੇ ਮਨਾਈ ਜਾਵੇਗੀ [ਜਾਂ ਤੁਸੀਂ ਇਸ ਪ੍ਰੋਗ੍ਰਾਮ ਨੂੰ ਆਨ-ਲਾਈਨ ਕਿਵੇਂ ਦੇਖ ਸਕਦੇ ਹੋ]। ਇਸ ਤੋਂ ਇਕ ਹਫ਼ਤਾ ਪਹਿਲਾਂ ਇਕ ਹੋਰ ਭਾਸ਼ਣ ਦਿੱਤਾ ਜਾਵੇਗਾ। ਅਸੀਂ ਤੁਹਾਨੂੰ ਇਹ ਭਾਸ਼ਣ ਸੁਣਨ ਦਾ ਵੀ ਸੱਦਾ ਦੇਣਾ ਚਾਹੁੰਦੇ ਹਾਂ।”

ਜਦੋਂ ਕੋਈ ਦਿਲਚਸਪੀ ਦਿਖਾਉਂਦਾ ਹੈ: ਯਿਸੂ ਕਿਉਂ ਮਰਿਆ?