11-17 ਜਨਵਰੀ
ਲੇਵੀਆਂ 20-21
ਗੀਤ 1 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਆਪਣੇ ਲੋਕਾਂ ਨੂੰ ਵੱਖਰਾ ਕਰਦਾ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਲੇਵੀ 21:5—ਪਰਮੇਸ਼ੁਰ ਦੇ ਕਾਨੂੰਨ ਵਿਚ ਆਪਣੇ ਸਰੀਰ ਨੂੰ ਕੱਟਣ-ਵੱਢਣ ਤੋਂ ਕਿਉਂ ਮਨ੍ਹਾ ਕੀਤਾ ਗਿਆ ਸੀ? (w04 9/15 27 ਪੈਰਾ 4)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਲੇਵੀ 20:1-13 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੂਜੀ ਮੁਲਾਕਾਤ: ਪ੍ਰਾਰਥਨਾ—1 ਯੂਹੰ 5:14 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ’ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੂਜੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਖ਼ੁਸ਼ ਖ਼ਬਰੀ ਬਰੋਸ਼ਰ ਪੇਸ਼ ਕਰੋ ਅਤੇ ਪਾਠ 12 ਤੋਂ ਸਟੱਡੀ ਸ਼ੁਰੂ ਕਰੋ। (th ਪਾਠ 19)
ਸਾਡੀ ਮਸੀਹੀ ਜ਼ਿੰਦਗੀ
ਗੀਤ 36
“ਆਪਣੇ ਵਿਆਹੁਤਾ ਰਿਸ਼ਤੇ ਦੀ ਰਾਖੀ ਕਰੋ”: (15 ਮਿੰਟ) ਚਰਚਾ। ‘ਧੀਰਜ ਨਾਲ ਦੌੜਦੇ’ ਰਹੋ—ਦੌੜ ਦੇ ਨਿਯਮਾਂ ਦੀ ਪਾਲਣਾ ਕਰੋ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) hf ਭਾਗ 9
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 29 ਅਤੇ ਪ੍ਰਾਰਥਨਾ