Skip to content

Skip to table of contents

15-21 ਫਰਵਰੀ

ਗਿਣਤੀ 3-4

15-21 ਫਰਵਰੀ
  • ਗੀਤ 31 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • ਲੇਵੀਆਂ ਦੇ ਕੰਮ”: (10 ਮਿੰਟ)

  • ਹੀਰੇ-ਮੋਤੀ: (10 ਮਿੰਟ)

    • ਗਿਣ 4:15—ਪਰਮੇਸ਼ੁਰ ਦਾ ਡਰ ਰੱਖਣ ਦਾ ਇਕ ਤਰੀਕਾ ਕੀ ਹੈ? (w06 8/1 23 ਪੈਰਾ 13)

    • ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ) ਗਿਣ 4:34-49 (th ਪਾਠ 5)

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 2)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 15)

  • ਬਾਈਬਲ ਸਟੱਡੀ: (5 ਮਿੰਟ) fg ਪਾਠ 12 ਪੈਰਾ 8 (th ਪਾਠ 13)

ਸਾਡੀ ਮਸੀਹੀ ਜ਼ਿੰਦਗੀ

  • ਗੀਤ 47

  • 2020 ਦੀ ਸੇਵਾ ਰਿਪੋਰਟ: (15 ਮਿੰਟ) ਇਕ ਬਜ਼ੁਰਗ ਦੁਆਰਾ ਭਾਸ਼ਣ। ਸ਼ਾਖ਼ਾ ਦਫ਼ਤਰ ਤੋਂ ਆਈ 2020 ਦੀ ਸੇਵਾ ਰਿਪੋਰਟ ਪੜ੍ਹੋ। ਫਿਰ ਪ੍ਰਚਾਰ ਵਿਚ ਹੋਏ ਵਧੀਆ ਤਜਰਬੇ ਦੱਸਣ ਲਈ ਕੁਝ ਪ੍ਰਚਾਰਕਾਂ ਨੂੰ ਸਟੇਜ ’ਤੇ ਬੁਲਾਓ। ਪ੍ਰਚਾਰਕਾਂ ਨਾਲ ਪਹਿਲਾਂ ਤੋਂ ਹੀ ਤਿਆਰੀ ਕਰੋ।

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) ypq ਸਵਾਲ 5

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 39 ਅਤੇ ਪ੍ਰਾਰਥਨਾ