Skip to content

Skip to table of contents

22-28 ਫਰਵਰੀ

ਗਿਣਤੀ 5-6

22-28 ਫਰਵਰੀ
  • ਗੀਤ 44 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਯਹੋਵਾਹ ਦੇ ਗਵਾਹ ਕੌਣ ਹਨ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਅਤੇ ਚਰਚਾ ਕਰੋ। (th ਪਾਠ 1)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 3)

  • ਭਾਸ਼ਣ: (5 ਮਿੰਟ) w06 1/15 32—ਵਿਸ਼ਾ: ਇਕ ਅਨੋਖੀ ਖੋਜ ਜੋ ਬਾਈਬਲ ਵਿਚ ਦਰਜ ਇਤਿਹਾਸ ਦੀ ਪੁਸ਼ਟੀ ਕਰਦੀ ਹੈ। (th ਪਾਠ 13)

ਸਾਡੀ ਮਸੀਹੀ ਜ਼ਿੰਦਗੀ

  • ਗੀਤ 16

  • ਕੀ ਤੁਸੀਂ ਮਾਰਚ ਜਾਂ ਅਪ੍ਰੈਲ ਦੌਰਾਨ ਔਗਜ਼ੀਲਰੀ ਪਾਇਨੀਅਰਿੰਗ ਕਰੋਗੇ?”: (5 ਮਿੰਟ) ਚਰਚਾ।

  • ਮੈਮੋਰੀਅਲ ਦੀ ਮੁਹਿੰਮ ਸ਼ਨੀਵਾਰ 27 ਫਰਵਰੀ ਨੂੰ ਸ਼ੁਰੂ ਹੋਵੇਗੀ: (10 ਮਿੰਟ) ਚਰਚਾ। ਸਾਰਿਆਂ ਨੂੰ ਮੈਮੋਰੀਅਲ ਦੇ ਸੱਦਾ-ਪੱਤਰ ਦੀ ਇਕ-ਇਕ ਕਾਪੀ ਦਿਓ ਤੇ ਉਸ ਵਿਚਲੀ ਜਾਣਕਾਰੀ ’ਤੇ ਚਰਚਾ ਕਰੋ। ਦੱਸੋ ਕਿ ਪੂਰੇ ਇਲਾਕੇ ਵਿਚ ਸੱਦਾ-ਪੱਤਰ ਵੰਡਣ ਦੇ ਕਿਹੜੇ ਇੰਤਜ਼ਾਮ ਕੀਤੇ ਗਏ ਹਨ। ਪੇਸ਼ਕਾਰੀ ਦੀ ਵੀਡੀਓ ਦਿਖਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਯਿਸੂ ਦੀ ਮੌਤ ਦੀ ਯਾਦਗਾਰ ਨਾਂ ਦੀ ਵੀਡੀਓ ਕਦੋਂ ਦਿਖਾਉਣੀ ਚਾਹੀਦੀ ਹੈ? ਕਿਨ੍ਹਾਂ ਗੱਲਾਂ ਤੋਂ ਪਤਾ ਲੱਗ ਸਕਦਾ ਹੈ ਕਿ ਘਰ-ਮਾਲਕ ਦਿਲਚਸਪੀ ਰੱਖਦਾ ਹੈ?

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) ypq ਸਵਾਲ 6

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 29 ਅਤੇ ਪ੍ਰਾਰਥਨਾ