25-31 ਜਨਵਰੀ
ਲੇਵੀਆਂ 24-25
ਗੀਤ 24 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਆਜ਼ਾਦੀ ਦਾ ਸਾਲ ਅਤੇ ਭਵਿੱਖ ਵਿਚ ਆਜ਼ਾਦੀ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਲੇਵੀ 24:20—ਕੀ ਪਰਮੇਸ਼ੁਰ ਦਾ ਬਚਨ ਬਦਲਾ ਲੈਣ ਦੀ ਹੱਲਾਸ਼ੇਰੀ ਦਿੰਦਾ ਹੈ? (w10 1/1 12 ਪੈਰਾ 4)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਲੇਵੀ 24:1-23 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 16)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਘਰ-ਮਾਲਕ ਨੂੰ ਸਭਾ ’ਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ)। (th ਪਾਠ 11)
ਬਾਈਬਲ ਸਟੱਡੀ: (5 ਮਿੰਟ) fg ਪਾਠ 12 ਪੈਰੇ 6-7 (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
ਗੀਤ 55
ਮੰਡਲੀ ਦੀਆਂ ਲੋੜਾਂ: (5 ਮਿੰਟ)
“ਪਰਮੇਸ਼ੁਰ ਅਤੇ ਮਸੀਹ ਕਰਕੇ ਭਵਿੱਖ ਵਿਚ ਆਜ਼ਾਦੀ”: (10 ਮਿੰਟ) ਚਰਚਾ। ਤੂਫ਼ਾਨ ਆ ਰਿਹਾ, ਧਿਆਨ ਯਿਸੂ ’ਤੇ ਲਾਈ ਰੱਖੋ!—ਰਾਜ ਦੁਆਰਾ ਮਿਲਣ ਵਾਲੀਆਂ ਬਰਕਤਾਂ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) ypq ਸਵਾਲ 2
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 42 ਅਤੇ ਪ੍ਰਾਰਥਨਾ