4-10 ਜਨਵਰੀ
ਲੇਵੀਆਂ 18-19
ਗੀਤ 32 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਨੈਤਿਕ ਸ਼ੁੱਧਤਾ ਬਣਾਈ ਰੱਖੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਲੇਵੀ 19:9, 10—ਮੂਸਾ ਦੀ ਬਿਵਸਥਾ ਵਿਚ ਗ਼ਰੀਬਾਂ ਲਈ ਪਰਵਾਹ ਕਿਵੇਂ ਦਿਖਾਈ ਗਈ ਸੀ? (w06 6/15 22 ਪੈਰਾ 11)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਲੇਵੀ 18:1-15 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਪ੍ਰਾਰਥਨਾ—ਜ਼ਬੂ 65:2 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ’ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। (th ਪਾਠ 3)
ਭਾਸ਼ਣ: (5 ਮਿੰਟ) w02 2/1 29—ਵਿਸ਼ਾ: ਮੂਸਾ ਦੀ ਬਿਵਸਥਾ ਵਿਚ ਰਿਸ਼ਤੇਦਾਰੀ ਵਿਚ ਵਿਆਹ ਕਰਾਉਣ ਦੀਆਂ ਬੰਦਸ਼ਾਂ ਕਿਸ ਹੱਦ ਤਕ ਅੱਜ ਮਸੀਹੀਆਂ ਉੱਤੇ ਲਾਗੂ ਹੁੰਦੀਆਂ ਹਨ? (th ਪਾਠ 7)
ਸਾਡੀ ਮਸੀਹੀ ਜ਼ਿੰਦਗੀ
ਗੀਤ 41
ਯਹੋਵਾਹ ਦੇ ਦੋਸਤ ਬਣੋ—ਆਪਣੇ ਬੱਚਿਆਂ ਨੂੰ ਖ਼ਤਰਿਆਂ ਤੋਂ ਬਚਾਓ: (5 ਮਿੰਟ) ਇਕ ਬਜ਼ੁਰਗ ਦੁਆਰਾ ਭਾਸ਼ਣ। ਵੀਡੀਓ ਚਲਾਓ। ਫਿਰ ਵੀਡੀਓ ਦੀਆਂ ਖ਼ਾਸ ਗੱਲਾਂ ਦੱਸੋ।—ਕਹਾ 22:3.
“ਮਾਪਿਓ, ਆਪਣੇ ਬੱਚਿਆਂ ਨੂੰ ਸਿਖਲਾਈ ਦਿਓ”: (10 ਮਿੰਟ) ਚਰਚਾ। ਉਹ ਘਰ ਬਣਾਓ ਜੋ ਟਿਕਿਆ ਰਹੇਗਾ—ਆਪਣੇ ਬੱਚਿਆਂ ਨੂੰ “ਬੁਰਾਈ” ਤੋਂ ਬਚਾਓ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ ਜਾਂ ਘੱਟ) hf ਭਾਗ 8
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 38 ਅਤੇ ਪ੍ਰਾਰਥਨਾ