14-20 ਫਰਵਰੀ
1 ਸਮੂਏਲ 3-5
ਗੀਤ 1 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਪਰਵਾਹ ਕਰਨ ਵਾਲਾ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਸਮੂ 3:3—ਸਾਨੂੰ ਕਿਵੇਂ ਪਤਾ ਹੈ ਕਿ ਸਮੂਏਲ ਅੱਤ ਪਵਿੱਤਰ ਕਮਰੇ ਵਿਚ ਨਹੀਂ ਸੁੱਤਾ ਸੀ? (w05 3/15 21 ਪੈਰਾ 6)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਸਮੂ 3:1-18 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਵਰਤ ਕੇ ਬਾਈਬਲ ਸਟੱਡੀ ਦੀ ਪੇਸ਼ਕਸ਼ ਕਰੋ। (th ਪਾਠ 11)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ ਪਾਠ 01 ਤੋਂ ਬਾਈਬਲ ਸਟੱਡੀ ਸ਼ੁਰੂ ਕਰੋ। (th ਪਾਠ 15)
ਬਾਈਬਲ ਸਟੱਡੀ: (5 ਮਿੰਟ) lffi ਪਾਠ 03 ਨੁਕਤਾ 6 (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
“ਸਮੂਏਲ ਦੀ ਜ਼ਿੰਦਗੀ ਤੋਂ ਸਬਕ”: (15 ਮਿੰਟ) ਚਰਚਾ। ਉਨ੍ਹਾਂ ਤੋਂ ਸਿੱਖੋ—ਸਮੂਏਲ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ.10 ਪੈਰੇ 1-7, ਵੀਡੀਓ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 3 ਅਤੇ ਪ੍ਰਾਰਥਨਾ