7-13 ਫਰਵਰੀ
1 ਸਮੂਏਲ 1-2
ਗੀਤ 51 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਪ੍ਰਾਰਥਨਾ ਵਿਚ ਯਹੋਵਾਹ ਅੱਗੇ ਆਪਣਾ ਦਿਲ ਖੋਲ੍ਹੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਸਮੂ 2:10—ਹੰਨਾਹ ਨੇ ਪ੍ਰਾਰਥਨਾ ਵਿਚ ਯਹੋਵਾਹ ਨੂੰ ਕਿਉਂ ਕਿਹਾ ਸੀ ਕਿ ‘ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇ’ ਜਦ ਕਿ ਇਜ਼ਰਾਈਲ ਦਾ ਕੋਈ ਪਾਤਸ਼ਾਹ ਨਹੀਂ ਸੀ? (w05 3/15 21 ਪੈਰਾ 5)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਸਮੂ 1:1-18 (th ਪਾਠ 12)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 3)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ “ਇਸ ਬਰੋਸ਼ਰ ਤੋਂ ਪੂਰਾ ਫ਼ਾਇਦਾ ਕਿਵੇਂ ਲਈਏ?” ਵਿੱਚੋਂ ਚਰਚਾ ਕਰੋ। (th ਪਾਠ 20)
ਬਾਈਬਲ ਸਟੱਡੀ: (5 ਮਿੰਟ) lffi ਪਾਠ 03 ਨੁਕਤਾ 5 (th ਪਾਠ 13)
ਸਾਡੀ ਮਸੀਹੀ ਜ਼ਿੰਦਗੀ
“ਨੌਜਵਾਨੋ—ਆਪਣੇ ਮਾਪਿਆਂ ਅੱਗੇ ਦਿਲ ਖੋਲ੍ਹੋ”: (15 ਮਿੰਟ) ਚਰਚਾ। ਨੌਜਵਾਨਾਂ ਨਾਲ ਗੱਲਬਾਤ—ਮੈਂ ਆਪਣੇ ਮਾਪਿਆਂ ਨਾਲ ਗੱਲ ਕਿਵੇਂ ਕਰਾਂ? ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 9 ਪੈਰੇ 33-39, 9ਹ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 145 ਅਤੇ ਪ੍ਰਾਰਥਨਾ