2-8 ਜਨਵਰੀ
2 ਰਾਜਿਆਂ 22-23
ਗੀਤ 28 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਸਾਨੂੰ ਨਿਮਰ ਕਿਉਂ ਬਣਨਾ ਚਾਹੀਦਾ ਹੈ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 23:24, 25—ਜਿਨ੍ਹਾਂ ਲੋਕਾਂ ਦਾ ਬਚਪਨ ਬਹੁਤ ਹੀ ਭੈੜਾ ਰਿਹਾ ਹੈ, ਉਹ ਯੋਸੀਯਾਹ ਦੀ ਮਿਸਾਲ ਤੋਂ ਕੀ ਸਿੱਖ ਸਕਦੇ ਹਨ? (w01 4/15 26 ਪੈਰੇ 4-5)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 23:16-25 (th ਪਾਠ 2)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਦੂਜਿਆਂ ਨਾਲ ਬਣਾ ਕੇ ਰੱਖੋ—ਕੁਲੁ 3:13 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 1)
ਪਹਿਲੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 16)
ਸਾਡੀ ਮਸੀਹੀ ਜ਼ਿੰਦਗੀ
ਨਿਮਰ ਜਾਂ ਹੰਕਾਰੀ? (ਯਾਕੂ 4:6): (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਨਿਮਰਤਾ ਅਤੇ ਹੰਕਾਰ ਵਿਚ ਕੀ ਫ਼ਰਕ ਹੈ? ਅਸੀਂ ਮੂਸਾ ਦੀ ਮਿਸਾਲ ਤੋਂ ਕੀ ਸਿੱਖ ਸਕਦੇ ਹਾਂ? ਤੁਸੀਂ ਨਿਮਰ ਬਣੇ ਰਹਿਣ ਦਾ ਪੱਕਾ ਇਰਾਦਾ ਕਿਉਂ ਕੀਤਾ ਹੈ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 04
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 2 ਅਤੇ ਪ੍ਰਾਰਥਨਾ