Skip to content

Skip to table of contents

20-26 ਫਰਵਰੀ

1 ਇਤਿਹਾਸ 17-19

20-26 ਫਰਵਰੀ
  • ਗੀਤ 110 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 17)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 3)

  • ਬਾਈਬਲ ਸਟੱਡੀ: (5 ਮਿੰਟ) lff ਪਾਠ 09 ਨੁਕਤਾ 4 (th ਪਾਠ 9)

ਸਾਡੀ ਮਸੀਹੀ ਜ਼ਿੰਦਗੀ

  • ਗੀਤ 64

  • 2022 ਦੀ ਸੇਵਾ ਰਿਪੋਰਟ: (15 ਮਿੰਟ) ਚਰਚਾ। ਬ੍ਰਾਂਚ ਆਫ਼ਿਸ ਤੋਂ ਆਈ 2022 ਦੀ ਸੇਵਾ ਰਿਪੋਰਟ ਪੜ੍ਹੋ। 2022 ਸੇਵਾ ਸਾਲ ਲਈ ਯਹੋਵਾਹ ਦੇ ਗਵਾਹਾਂ ਦੀ ਰਿਪੋਰਟ ਵਿੱਚੋਂ ਹੋਰ ਵਧੀਆ ਗੱਲਾਂ ਦੱਸਣ ਲਈ ਭੈਣਾਂ-ਭਰਾਵਾਂ ਨੂੰ ਕਹੋ। ਫਿਰ ਕੁਝ ਪ੍ਰਚਾਰਕਾਂ ਦੀ ਇੰਟਰਵਿਊ ਲਓ ਜਿਨ੍ਹਾਂ ਨੂੰ ਪਿਛਲੇ ਸਾਲ ਪ੍ਰਚਾਰ ਵਿਚ ਵਧੀਆ ਤਜਰਬੇ ਹੋਏ ਸਨ। ਉਨ੍ਹਾਂ ਨਾਲ ਪਹਿਲਾਂ ਤੋਂ ਹੀ ਤਿਆਰੀ ਕਰੋ।

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 11

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 97 ਅਤੇ ਪ੍ਰਾਰਥਨਾ