6-12 ਫਰਵਰੀ
1 ਇਤਿਹਾਸ 10-12
ਗੀਤ 46 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਦੀ ਇੱਛਾ ਪੂਰੀ ਕਰਨ ਦਾ ਪੱਕਾ ਇਰਾਦਾ ਕਰੋ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਇਤਿ 12:33—ਜ਼ਬੂਲੁਨ ਦੇ ਗੋਤ ਵਿੱਚੋਂ 50,000 ਆਦਮੀਆਂ ਨੇ ਕਿਹੜੀ ਚੰਗੀ ਮਿਸਾਲ ਰੱਖੀ? (it-1 1058 ਪੈਰੇ 5-6)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਇਤਿ 11:26-47 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 12)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਫਿਰ ਬਾਈਬਲ ਸਟੱਡੀ ਦੀ ਪੇਸ਼ਕਸ਼ ਕਰੋ ਅਤੇ ਤੁਸੀਂ ਬਾਈਬਲ ਦਾ ਗਿਆਨ ਕਿਵੇਂ ਲੈ ਸਕਦੇ ਹੋ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 6)
ਬਾਈਬਲ ਸਟੱਡੀ: (5 ਮਿੰਟ) lff ਪਾਠ 09 ਜਾਣ-ਪਛਾਣ ਅਤੇ ਨੁਕਤੇ 1-3 (th ਪਾਠ 18)
ਸਾਡੀ ਮਸੀਹੀ ਜ਼ਿੰਦਗੀ
“ਪਰਮੇਸ਼ੁਰ ਦੀ ਸੋਚ ਸਮਝਣ ਦੀ ਕੋਸ਼ਿਸ਼ ਕਰੋ”: (10 ਮਿੰਟ) ਚਰਚਾ ਅਤੇ ਵੀਡੀਓ।
“ਮੈਮੋਰੀਅਲ ਦੇ ਮਹੀਨਿਆਂ ਲਈ ਟੀਚੇ ਰੱਖੋ”: (5 ਮਿੰਟ) ਚਰਚਾ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 09
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 47 ਅਤੇ ਪ੍ਰਾਰਥਨਾ