12-18 ਜੁਲਾਈ
ਬਿਵਸਥਾ ਸਾਰ 13-15
ਗੀਤ 38 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਨੇ ਗ਼ਰੀਬਾਂ ਦੀ ਮਦਦ ਕਰਨ ਲਈ ਕਾਨੂੰਨ ਦਿੱਤੇ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਬਿਵ 14:21—ਕਾਨੂੰਨ ਵਿਚ ਲੇਲੇ ਨੂੰ ਆਪਣੀ ਮਾਂ ਦੇ ਦੁੱਧ ਵਿਚ ਨਾ ਉਬਾਲਣ ਦਾ ਹੁਕਮ ਦਿੱਤਾ ਗਿਆ ਸੀ। ਅਸੀਂ ਇਸ ਪਾਬੰਦੀ ਤੋਂ ਕੀ ਸਿੱਖ ਸਕਦੇ ਹਾਂ? (w06 4/1 31)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਬਿਵ 13:1-18 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੂਜੀ ਮੁਲਾਕਾਤ: ਦੁੱਖ ਸਹਿੰਦੇ—1 ਯੂਹੰ 5:19 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ’ਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੂਜੀ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 11)
ਸਾਡੀ ਮਸੀਹੀ ਜ਼ਿੰਦਗੀ
“ਕਦੇ ਚਿੰਤਾ ਨਾ ਕਰੋ”: (15 ਮਿੰਟ) ਚਰਚਾ। ਪਿਆਰ ਕਦੇ ਖ਼ਤਮ ਨਹੀਂ ਹੁੰਦਾ . . . ਗ਼ਰੀਬੀ ਦੇ ਬਾਵਜੂਦ—ਕਾਂਗੋ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 1 ਪੈਰੇ 1-7, ਵੀਡੀਓ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 10 ਅਤੇ ਪ੍ਰਾਰਥਨਾ