16-22 ਅਗਸਤ
ਬਿਵਸਥਾ ਸਾਰ 27-28
ਗੀਤ 89 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਤੁਹਾਨੂੰ ਇਹ ਸਾਰੀਆਂ ਬਰਕਤਾਂ . . . ਘੇਰ ਲੈਣਗੀਆਂ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਬਿਵ 27:17—ਗੁਆਂਢੀ ਦੀ ਜ਼ਮੀਨ ਦੀ ਹੱਦ ’ਤੇ ਲੱਗੇ ਨਿਸ਼ਾਨ ਨੂੰ ਖਿਸਕਾਉਣ ਤੋਂ ਕਿਉਂ ਮਨ੍ਹਾ ਕੀਤਾ ਗਿਆ ਸੀ? (it-1 360)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਬਿਵ 28:1-14 (th ਪਾਠ 11)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ)ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 6)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਵਿਅਕਤੀ ਨੂੰ ਸਭਾ ’ਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ)। (th ਪਾਠ 3)
ਬਾਈਬਲ ਸਟੱਡੀ: (5 ਮਿੰਟ) lv 205 ਪੈਰੇ 21-22 (th ਪਾਠ 9)
ਸਾਡੀ ਮਸੀਹੀ ਜ਼ਿੰਦਗੀ
“ਸ੍ਰਿਸ਼ਟੀ ਤੋਂ ਯਹੋਵਾਹ ਦਾ ਪਿਆਰ ਕਿਵੇਂ ਝਲਕਦਾ ਹੈ?”: (15 ਮਿੰਟ) ਚਰਚਾ। ਸ੍ਰਿਸ਼ਟੀ ਤੋਂ ਯਹੋਵਾਹ ਦਾ ਪਿਆਰ ਦਿਖਾਈ ਦਿੰਦਾ ਹੈ ਨਾਂ ਦੀ ਵੀਡੀਓ ਚਲਾਓ ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 2 ਪੈਰੇ 19-27
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 52 ਅਤੇ ਪ੍ਰਾਰਥਨਾ