Skip to content

Skip to table of contents

26 ਜੁਲਾਈ–1 ਅਗਸਤ

ਬਿਵਸਥਾ ਸਾਰ 19-21

26 ਜੁਲਾਈ–1 ਅਗਸਤ
  • ਗੀਤ 11 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 12)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਬਾਈਬਲ ਕਿਉਂ ਪੜ੍ਹੀਏ? ਨਾਂ ਦੀ ਵੀਡੀਓ ਬਾਰੇ ਦੱਸੋ (ਪਰ ਵੀਡੀਓ ਨਾ ਚਲਾਓ)। (th ਪਾਠ 6)

  • ਬਾਈਬਲ ਸਟੱਡੀ: (5 ਮਿੰਟ) bh 128 ਪੈਰਾ 8 (th ਪਾਠ 13)

ਸਾਡੀ ਮਸੀਹੀ ਜ਼ਿੰਦਗੀ

  • ਗੀਤ 10

  • “ਤੂੰ ਆਪਣੇ ਰਾਹ ’ਤੇ ਸੁਰੱਖਿਅਤ ਚੱਲੇਂਗਾ”: (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਇਹ ਸਵਾਲ ਪੁੱਛੋ: ਸਾਨੂੰ ਹਰ ਵੇਲੇ ਸੁਰੱਖਿਆ ਦਾ ਧਿਆਨ ਕਿਉਂ ਰੱਖਣਾ ਚਾਹੀਦਾ ਹੈ? ਸੁਰੱਖਿਆ ਦਾ ਧਿਆਨ ਰੱਖਣ ਲਈ ਅਸੀਂ ਕੀ-ਕੀ ਕਰ ਸਕਦੇ ਹਾਂ?

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 1 ਪੈਰੇ 15-191ਅ

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 18 ਅਤੇ ਪ੍ਰਾਰਥਨਾ