22-28 ਅਗਸਤ
1 ਰਾਜਿਆਂ 7
ਗੀਤ 7 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਅਸੀਂ ਦੋ ਥੰਮ੍ਹਾਂ ਤੋਂ ਕੀ ਸਿੱਖਦੇ ਹਾਂ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
1 ਰਾਜ 7:23—ਮੰਦਰ ਲਈ ਬਣਾਏ ‘ਧਾਤ ਦੇ ਵੱਡੇ ਹੌਦ’ ਤੋਂ ਅਸੀਂ ਕੀ ਸਿੱਖਦੇ ਹਾਂ? (it-1 263)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 1 ਰਾਜ 7:1-12 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 6)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਜਾਰੀ ਰੱਖੋ। (th ਪਾਠ 3)
ਬਾਈਬਲ ਸਟੱਡੀ: (5 ਮਿੰਟ) lff ਪਾਠ 06 ਨੁਕਤਾ 6 ਅਤੇ ਕੁਝ ਲੋਕਾਂ ਦਾ ਕਹਿਣਾ ਹੈ (th ਪਾਠ 8)
ਸਾਡੀ ਮਸੀਹੀ ਜ਼ਿੰਦਗੀ
ਮੰਡਲੀ ਦੀਆਂ ਲੋੜਾਂ: (5 ਮਿੰਟ)
“ਬਾਈਬਲ ਸਟੱਡੀਆਂ ਸ਼ੁਰੂ ਕਰਨ ਲਈ ਸਤੰਬਰ ਵਿਚ ਖ਼ਾਸ ਮੁਹਿੰਮ”: (10 ਮਿੰਟ) ਇਹ ਭਾਗ ਸਰਵਿਸ ਓਵਰਸੀਅਰ ਪੇਸ਼ ਕਰੇਗਾ। ਮੰਡਲੀ ਵੱਲੋਂ ਮੁਹਿੰਮ ਲਈ ਕੀਤੇ ਪ੍ਰਬੰਧਾਂ ਬਾਰੇ ਦੱਸੋ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 18 ਪੈਰੇ 1-8, ਵੀਡੀਓ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 148 ਅਤੇ ਪ੍ਰਾਰਥਨਾ