4-10 ਜੁਲਾਈ
2 ਸਮੂਏਲ 18-19
ਗੀਤ 138 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਬਰਜ਼ਿੱਲਈ—ਆਪਣੀਆਂ ਹੱਦਾਂ ਪਛਾਣਦਾ ਸੀ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਸਮੂ 19:24-30—ਅਸੀਂ ਮਫ਼ੀਬੋਸ਼ਥ ਦੀ ਮਿਸਾਲ ਤੋਂ ਹੌਸਲਾ ਕਿਵੇਂ ਪਾ ਸਕਦੇ ਹਾਂ? (w20.04 30 ਪੈਰਾ 19)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਸਮੂ 19:31-43 (th ਪਾਠ 2)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਖ਼ੁਸ਼ੀ—ਰਸੂ 20:35 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। a ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 1)
ਭਾਸ਼ਣ: (5 ਮਿੰਟ) w21.08 23-25 ਪੈਰੇ 15-19—ਵਿਸ਼ਾ: ਜੇ ਤੁਸੀਂ ਆਪਣੇ ਹਾਲਾਤਾਂ ਕਰਕੇ ਯਹੋਵਾਹ ਦੀ ਸੇਵਾ ਵਿਚ ਬਹੁਤਾ ਕੁਝ ਨਹੀਂ ਕਰ ਪਾ ਰਹੇ, ਤਾਂ ਤੁਸੀਂ ਕਿਹੜੇ ਟੀਚੇ ਰੱਖ ਸਕਦੇ ਹੋ? (th ਪਾਠ 20)
ਸਾਡੀ ਮਸੀਹੀ ਜ਼ਿੰਦਗੀ
“ਨਵੇਂ ਸੇਵਾ ਸਾਲ ਲਈ ਟੀਚੇ ਰੱਖੋ—ਪਾਇਨੀਅਰਿੰਗ”: (15 ਮਿੰਟ) ਚਰਚਾ। ਦਲੇਰ ਬਣੋ . . . ਪਾਇਨੀਅਰੋ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 15 ਪੈਰੇ 18-23
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 121 ਅਤੇ ਪ੍ਰਾਰਥਨਾ