10-16 ਜੁਲਾਈ
ਅਜ਼ਰਾ 7-8
ਗੀਤ 82 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਅਜ਼ਰਾ ਨੇ ਆਪਣੇ ਕੰਮਾਂ ਅਤੇ ਰਵੱਈਏ ਰਾਹੀਂ ਯਹੋਵਾਹ ਦੀ ਮਹਿਮਾ ਕੀਤੀ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅਜ਼ 8:1—ਬਾਬਲ ਦੇ ਬਹੁਤ ਸਾਰੇ ਯਹੂਦੀ ਅਜ਼ਰਾ ਨਾਲ ਯਰੂਸ਼ਲਮ ਜਾਣ ਤੋਂ ਕਿਉਂ ਹਿਚਕਿਚਾਏ? (w06 1/15 19 ਪੈਰਾ 11)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅਜ਼ 8:21-36 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਦੁਬਾਰਾ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੁੱਖ-ਤਕਲੀਫ਼ਾਂ—1 ਯੂਹੰ 5:19 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਦੁਬਾਰਾ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਬਾਈਬਲ ਕਿਉਂ ਪੜ੍ਹੀਏ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 4)
ਦੁਬਾਰਾ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦਿਓ ਅਤੇ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ। (th ਪਾਠ 11)