21-27 ਅਗਸਤ
ਨਹਮਯਾਹ 10-11
ਗੀਤ 37 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਉਨ੍ਹਾਂ ਨੇ ਯਹੋਵਾਹ ਲਈ ਤਿਆਗ ਕੀਤੇ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਨਹ 10:34—ਲੋਕਾਂ ਨੂੰ ਲੱਕੜੀ ਦੇਣ ਲਈ ਕਿਉਂ ਕਿਹਾ ਗਿਆ ਸੀ? (w06 2/1 11 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਨਹ 10:28-39 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 1)
ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ “ਇਸ ਬਰੋਸ਼ਰ ਤੋਂ ਪੂਰਾ ਫ਼ਾਇਦਾ ਕਿਵੇਂ ਲਈਏ?” ਵਿੱਚੋਂ ਚਰਚਾ ਕਰੋ। (th ਪਾਠ 4)
ਭਾਸ਼ਣ: (5 ਮਿੰਟ) w11 2/15 15-16 ਪੈਰੇ 12-15—ਵਿਸ਼ਾ: ਅਜਿਹੇ ਬਲੀਦਾਨ ਕਰੋ ਜਿਨ੍ਹਾਂ ਤੋਂ ਯਹੋਵਾਹ ਖ਼ੁਸ਼ ਹੁੰਦਾ ਹੈ। (th ਪਾਠ 20)
ਸਾਡੀ ਮਸੀਹੀ ਜ਼ਿੰਦਗੀ
“ਨਵੇਂ ਸੇਵਾ ਸਾਲ ਲਈ ਤੁਸੀਂ ਕਿਹੜੇ ਟੀਚੇ ਰੱਖੇ ਹਨ?”: (10 ਮਿੰਟ) ਚਰਚਾ।
“ਪਰਮੇਸ਼ੁਰ ਦੇ ਰਾਜ ਦੀ ਘੋਸ਼ਣਾ ਕਰਨ ਲਈ ਸਤੰਬਰ ਵਿਚ ਖ਼ਾਸ ਮੁਹਿੰਮ!”: (5 ਮਿੰਟ) ਸਰਵਿਸ ਓਵਰਸੀਅਰ ਦੁਆਰਾ ਭਾਸ਼ਣ। ਮੁਹਿੰਮ ਲਈ ਜੋਸ਼ ਪੈਦਾ ਕਰੋ ਅਤੇ ਦੱਸੋ ਕਿ ਤੁਹਾਡੇ ਇਲਾਕੇ ਵਿਚ ਇਸ ਮੁਹਿੰਮ ਲਈ ਕਿਹੜੇ ਪ੍ਰਬੰਧ ਕੀਤੇ ਗਏ ਹਨ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 32 ਨੁਕਤੇ 5-6, ਤੀਸਰਾ ਹਿੱਸਾ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 142 ਅਤੇ ਪ੍ਰਾਰਥਨਾ