24-30 ਜੁਲਾਈ
ਨਹਮਯਾਹ 1-2
ਗੀਤ 47 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਮੈਂ ਉਸੇ ਵੇਲੇ ਪ੍ਰਾਰਥਨਾ ਕੀਤੀ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਨਹ 2:4—ਕੀ ਨਹਮਯਾਹ ਨੇ ਪਹਿਲੀ ਵਾਰ ਇਸ ਮਾਮਲੇ ਬਾਰੇ ਪ੍ਰਾਰਥਨਾ ਕੀਤੀ ਸੀ ਅਤੇ ਇਸ ਤੋਂ ਅਸੀਂ ਕੀ ਸਿੱਖਦੇ ਹਾਂ? (w86 2/15 25)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਨਹ 2:11-20 (th ਪਾਠ 2)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਸਾਡੀ ਵੈੱਬਸਾਈਟ ਬਾਰੇ ਦੱਸੋ ਅਤੇ jw.org ਸੰਪਰਕ ਕਾਰਡ ਦਿਓ। (th ਪਾਠ 16)
ਦੁਬਾਰਾ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਫਿਰ “ਸਿਖਾਉਣ ਲਈ ਪ੍ਰਕਾਸ਼ਨ” ਵਿੱਚੋਂ ਕੋਈ ਪ੍ਰਕਾਸ਼ਨ ਪੇਸ਼ ਕਰੋ। (th ਪਾਠ 3)
ਬਾਈਬਲ ਸਟੱਡੀ: (5 ਮਿੰਟ) lff ਪਾਠ 11, ਹੋਰ ਸਿੱਖੋ ਤੇ ਨੁਕਤਾ 4 (th ਪਾਠ 11)
ਸਾਡੀ ਮਸੀਹੀ ਜ਼ਿੰਦਗੀ
ਯਹੋਵਾਹ ਦੇ ਦੋਸਤ ਬਣੋ—ਕੀ ਯਹੋਵਾਹ ਪ੍ਰਾਰਥਨਾਵਾਂ ਦੇ ਜਵਾਬ ਦਿੰਦਾ ਹੈ?: (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਇਸ ਵੀਡੀਓ ਤੋਂ ਅਸੀਂ ਪ੍ਰਾਰਥਨਾ ਬਾਰੇ ਕੀ ਸਿੱਖਦੇ ਹਾਂ?
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 29
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 98 ਅਤੇ ਪ੍ਰਾਰਥਨਾ