3-9 ਜੁਲਾਈ
ਅਜ਼ਰਾ 4-6
ਗੀਤ 148 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਕੰਮ ਵਿਚ ਦਖ਼ਲ ਨਾ ਦਿਓ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅਜ਼ 6:13—“ਦਰਿਆ ਪਾਰ” ਸ਼ਬਦ ਧਿਆਨ ਦੇਣ ਯੋਗ ਕਿਉਂ ਹਨ? (w93 6/15 32 ਪੈਰੇ 3-5)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅਜ਼ 4:8-24 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੁੱਖ-ਤਕਲੀਫ਼ਾਂ—ਯਾਕੂ 1:13 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਉਸ ਨੂੰ ਸਾਡੀ ਵੈੱਬਸਾਈਟ ਬਾਰੇ ਦੱਸੋ ਅਤੇ jw.org ਸੰਪਰਕ ਕਾਰਡ ਦਿਓ। (th ਪਾਠ 1)
ਪਹਿਲੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਦੱਸੋ ਕਿ ਅਸੀਂ ਬਾਈਬਲ ਸਟੱਡੀ ਕਿੱਦਾਂ ਕਰਾਉਂਦੇ ਹਾਂ ਅਤੇ “ਬਾਈਬਲ ਤੋਂ ਸਿੱਖੋ” ਸੰਪਰਕ ਕਾਰਡ ਦਿਓ। (th ਪਾਠ 9)
ਸਾਡੀ ਮਸੀਹੀ ਜ਼ਿੰਦਗੀ
“‘ਖ਼ੁਸ਼ ਖ਼ਬਰੀ ਦੇ ਪੱਖ ਵਿਚ ਬੋਲਣਾ ਅਤੇ ਇਸ ਦਾ ਹੱਕ ਪ੍ਰਾਪਤ ਕਰਨ ਦੀ ਕਾਨੂੰਨੀ ਲੜਾਈ’ ਲੜਨੀ”: (15 ਮਿੰਟ) ਚਰਚਾ ਅਤੇ ਵੀਡੀਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 26
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 30 ਅਤੇ ਪ੍ਰਾਰਥਨਾ