31 ਜੁਲਾਈ–6 ਅਗਸਤ
ਨਹਮਯਾਹ 3-4
ਗੀਤ 143 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਕੀ ਮਿਹਨਤ-ਮਜ਼ਦੂਰੀ ਦਾ ਕੰਮ ਤੁਹਾਡੀ ਸ਼ਾਨ ਦੇ ਖ਼ਿਲਾਫ਼ ਹੈ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਨਹ 4:17, 18—ਕੰਧ ਨੂੰ ਬਣਾਉਣ ਦਾ ਕੰਮ ਇਕ ਹੱਥ ਨਾਲ ਕਿਵੇਂ ਕੀਤਾ ਜਾ ਸਕਦਾ ਸੀ? (w06 2/1 9 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਨਹ 3:15-24 (th ਪਾਠ 2)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਸ਼ੁਰੂ ਕਰੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 3)
ਦੁਬਾਰਾ ਮੁਲਾਕਾਤ: (4 ਮਿੰਟ) ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦੇ ਆਖ਼ਰੀ ਸਫ਼ੇ ʼਤੇ ਚਰਚਾ ਕਰੋ ਅਤੇ ਬਾਈਬਲ ਸਟੱਡੀ ਦੀ ਪੇਸ਼ਕਸ਼ ਕਰੋ। (th ਪਾਠ 12)
ਭਾਸ਼ਣ: (5 ਮਿੰਟ) km 11/12 ਸਫ਼ਾ 1—ਵਿਸ਼ਾ: ਆਪਣੀ ਸਖ਼ਤ ਮਿਹਨਤ ਦਾ ਫਲ ਦੇਖੋ। (th ਪਾਠ 10)
ਸਾਡੀ ਮਸੀਹੀ ਜ਼ਿੰਦਗੀ
ਯਹੋਵਾਹ ਦੇ ਗਵਾਹਾਂ ਨਾਲ ਕੰਮ ਕਰਨਾ: (8 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਨੂੰ ਪੁੱਛੋ: ਇਸ ਵੀਡੀਓ ਤੋਂ ਕਿਵੇਂ ਪਤਾ ਲੱਗਦਾ ਹੈ ਕਿ ਕੰਮ ਦੀ ਥਾਂ ʼਤੇ ਸਾਡੇ ਚੰਗੇ ਚਾਲ-ਚਲਣ ਤੋਂ ਦੂਸਰਿਆਂ ਨੂੰ ਗਵਾਹੀ ਮਿਲ ਸਕਦੀ ਹੈ?
ਮੰਡਲੀ ਦੀਆਂ ਲੋੜਾਂ: (7 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 30
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 151 ਅਤੇ ਪ੍ਰਾਰਥਨਾ