ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ ਜੂਨ 2018
ਗੱਲਬਾਤ ਕਿਵੇਂ ਕਰੀਏ
ਬਾਈਬਲ ਦੀਆਂ ਭਵਿੱਖਬਾਣੀਆਂ ਅਤੇ ਅੰਤ ਆਉਣ ਸੰਬੰਧੀ ਗੱਲਬਾਤ ਦੀ ਲੜੀ।
ਰੱਬ ਦਾ ਬਚਨ ਖ਼ਜ਼ਾਨਾ ਹੈ
ਯਿਸੂ ’ਤੇ ਭਵਿੱਖਬਾਣੀਆਂ ਪੂਰੀਆਂ ਹੋਈਆਂ
ਦੱਸੋ ਕਿ ਯਿਸੂ ਦੀ ਜ਼ਿੰਦਗੀ ਵਿਚ ਹੋਈ ਕਿਹੜੀ ਘਟਨਾ ਨਾਲ ਕਿਹੜੀ ਭਵਿੱਖਬਾਣੀ ਪੂਰੀ ਹੋਈ।
ਸਾਡੀ ਮਸੀਹੀ ਜ਼ਿੰਦਗੀ
ਮਸੀਹ ਦੇ ਨਕਸ਼ੇ-ਕਦਮਾਂ ’ਤੇ ਧਿਆਨ ਨਾਲ ਚੱਲੋ
ਯਿਸੂ ਨੇ ਸਾਡੇ ਲਈ ਇਕ ਵਧੀਆ ਮਿਸਾਲ ਰੱਖੀ ਜਿਸ ਦੀ ਅਸੀਂ ਰੀਸ ਕਰ ਸਕਦੇ ਹਾਂ, ਖ਼ਾਸ ਕਰਕੇ ਜਦੋਂ ਅਸੀਂ ਅਜ਼ਮਾਇਸ਼ਾਂ ਜਾਂ ਸਤਾਹਟਾਂ ਦਾ ਸਾਮ੍ਹਣਾ ਕਰਦੇ ਹਾਂ।
ਰੱਬ ਦਾ ਬਚਨ ਖ਼ਜ਼ਾਨਾ ਹੈ
ਮਰੀਅਮ ਦੀ ਨਿਮਰਤਾ ਦੀ ਰੀਸ ਕਰੋ
ਯਹੋਵਾਹ ਨੇ ਮਰੀਅਮ ਦੇ ਵਧੀਆ ਰਵੱਈਏ ਕਰਕੇ ਉਸ ਨੂੰ ਇਕ ਖ਼ਾਸ ਜ਼ਿੰਮੇਵਾਰੀ ਦਿੱਤੀ ਜੋ ਨਾ ਤਾਂ ਪਹਿਲਾਂ ਕਿਸੇ ਨੂੰ ਮਿਲੀ ਤੇ ਨਾ ਹੀ ਭਵਿੱਖ ਵਿਚ ਕਿਸੇ ਨੂੰ ਮਿਲੇਗੀ।
ਰੱਬ ਦਾ ਬਚਨ ਖ਼ਜ਼ਾਨਾ ਹੈ
ਨੌਜਵਾਨੋ—ਕੀ ਤੁਸੀਂ ਯਹੋਵਾਹ ਨਾਲ ਆਪਣੀ ਦੋਸਤੀ ਹੋਰ ਗੂੜ੍ਹੀ ਕਰ ਰਹੇ ਹੋ?
ਯਿਸੂ ਨੇ ਯਹੋਵਾਹ ਦੀ ਸੇਵਾ ਕਰਨ ਅਤੇ ਆਪਣੇ ਮਾਪਿਆਂ ਦੀ ਇੱਜ਼ਤ ਕਰਨ ਵਿਚ ਵਧੀਆ ਮਿਸਾਲ ਕਾਇਮ ਕੀਤੀ।
ਸਾਡੀ ਮਸੀਹੀ ਜ਼ਿੰਦਗੀ
ਮਾਪਿਓ, ਆਪਣੇ ਬੱਚਿਆਂ ਨੂੰ ਸਫ਼ਲ ਹੋਣ ਦਾ ਸਭ ਤੋਂ ਵਧੀਆ ਮੌਕਾ ਦਿਓ
ਤੁਸੀਂ ਆਪਣੇ ਬੱਚਿਆਂ ਨੂੰ ਹਰ ਮੌਕੇ ’ਤੇ ਸਿਖਾ ਕੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਵਫ਼ਾਦਾਰ ਸੇਵਕ ਬਣਾ ਸਕਦੇ ਹੋ।
ਰੱਬ ਦਾ ਬਚਨ ਖ਼ਜ਼ਾਨਾ ਹੈ
ਯਿਸੂ ਵਾਂਗ ਪਰੀਖਿਆਵਾਂ ਦਾ ਸਾਮ੍ਹਣਾ ਕਰੋ
ਯਿਸੂ ਨੇ ਤਿੰਨ ਪਰੀਖਿਆਵਾਂ ਦਾ ਸਾਮ੍ਹਣਾ ਕਰਨ ਲਈ ਕਿਹੜਾ ਸ਼ਕਤੀਸ਼ਾਲੀ ਹਥਿਆਰ ਵਰਤਿਆ?
ਸਾਡੀ ਮਸੀਹੀ ਜ਼ਿੰਦਗੀ
ਸੋਸ਼ਲ ਨੈੱਟਵਰਕਿੰਗ—ਖ਼ਤਰਿਆਂ ਤੋਂ ਬਚੋ
ਜ਼ਿਆਦਾਤਰ ਔਜ਼ਾਰਾਂ ਵਾਂਗ ਸੋਸ਼ਲ ਨੈੱਟਵਰਕਿੰਗ ਵੀ ਫ਼ਾਇਦੇਮੰਦ ਹੋਣ ਦੇ ਨਾਲ-ਨਾਲ ਨੁਕਸਾਨਦੇਹ ਹੋ ਸਕਦੀ ਹੈ। ਅਸੀਂ ਪਰਮੇਸ਼ੁਰ ਦੇ ਬਚਨ ਵਿਚ ਦਿੱਤੇ ਅਸੂਲਾਂ ਦੀ ਮਦਦ ਨਾਲ ਇਸ ਦੇ ਖ਼ਤਰਿਆਂ ਨੂੰ ਪਛਾਣ ਕੇ ਬਚ ਸਕਦੇ ਹਾਂ।