ਯਿਸੂ ਵਾਂਗ ਪਰੀਖਿਆਵਾਂ ਦਾ ਸਾਮ੍ਹਣਾ ਕਰੋ
ਸ਼ੈਤਾਨ ਸਾਡੇ ਦਿਲ ਦੀਆਂ ਇੱਛਾਵਾਂ ਨੂੰ ਭ੍ਰਿਸ਼ਟ ਕਰ ਕੇ ਯਹੋਵਾਹ ਨਾਲ ਸਾਡਾ ਰਿਸ਼ਤਾ ਤੋੜਨਾ ਚਾਹੁੰਦਾ ਹੈ। ਉਹ ਹਰ ਵਿਅਕਤੀ ਦੀਆਂ ਭਾਵਨਾਵਾਂ, ਇੱਛਾਵਾਂ ਤੇ ਹਾਲਾਤਾਂ ਨੂੰ ਧਿਆਨ ਵਿਚ ਰੱਖ ਕੇ ਅਲੱਗ-ਅਲੱਗ ਚਾਲਾਂ ਚੱਲਦਾ ਹੈ।
ਤਿੰਨ ਪਰੀਖਿਆਵਾਂ ਦਾ ਸਾਮ੍ਹਣਾ ਕਰਨ ਲਈ ਯਿਸੂ ਨੇ ਕਿਹੜਾ ਸ਼ਕਤੀਸ਼ਾਲੀ ਹਥਿਆਰ ਵਰਤਿਆ? (ਇਬ 4:12; 1 ਯੂਹੰ 2:15, 16) ਮੈਂ ਉਸ ਦੀ ਰੀਸ ਕਿਵੇਂ ਕਰ ਸਕਦਾ ਹਾਂ?