Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ | ਅਫ਼ਸੀਆਂ 1-3

ਯਹੋਵਾਹ ਦਾ ਪ੍ਰਬੰਧ ਅਤੇ ਇਸ ਦਾ ਮਕਸਦ

ਯਹੋਵਾਹ ਦਾ ਪ੍ਰਬੰਧ ਅਤੇ ਇਸ ਦਾ ਮਕਸਦ

1:8-10

ਯਹੋਵਾਹ ਨੇ ਸਵਰਗ ਅਤੇ ਧਰਤੀ ਉੱਤੇ ਸਾਰਿਆਂ ਵਿਚ ਏਕਤਾ ਕਾਇਮ ਕਰਨ ਲਈ ਇਕ ਖ਼ਾਸ ਪ੍ਰਬੰਧ ਕੀਤਾ ਹੈ।

  • ਇਸ ਪ੍ਰਬੰਧ ਅਨੁਸਾਰ ਪਹਿਲਾਂ ਚੁਣੇ ਹੋਏ ਮਸੀਹੀਆਂ ਨੂੰ ਯਿਸੂ ਮਸੀਹ ਅਧੀਨ ਸਵਰਗ ਵਿਚ ਰਹਿਣ ਲਈ ਤਿਆਰ ਕੀਤਾ ਜਾਂਦਾ ਹੈ

  • ਇਸ ਪ੍ਰਬੰਧ ਅਨੁਸਾਰ ਉਨ੍ਹਾਂ ਲੋਕਾਂ ਨੂੰ ਤਿਆਰ ਕੀਤਾ ਜਾਂਦਾ ਹੈ ਜਿਹੜੇ ਮਸੀਹ ਦੇ ਰਾਜ ਅਧੀਨ ਸੋਹਣੀ ਧਰਤੀ ਉੱਤੇ ਰਹਿਣਗੇ

ਮੈਂ ਕਿਹੜੇ ਕੁਝ ਤਰੀਕਿਆਂ ਰਾਹੀਂ ਯਹੋਵਾਹ ਦੇ ਸੰਗਠਨ ਵਿਚ ਏਕਤਾ ਵਧਾਉਣ ਵਿਚ ਹਿੱਸਾ ਪਾ ਸਕਦਾ ਹਾਂ?