Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ | ਫ਼ਿਲਿੱਪੀਆਂ 1-4

“ਕਿਸੇ ਗੱਲ ਦੀ ਚਿੰਤਾ ਨਾ ਕਰੋ”

“ਕਿਸੇ ਗੱਲ ਦੀ ਚਿੰਤਾ ਨਾ ਕਰੋ”

4:6, 7

  • ਚਿੰਤਾ ਦਾ ਇਲਾਜ ਪ੍ਰਾਰਥਨਾ ਹੈ

  • ਜੇ ਅਸੀਂ ਨਿਹਚਾ ਨਾਲ ਪ੍ਰਾਰਥਨਾ ਕਰਦੇ ਹਾਂ, ਤਾਂ ਯਹੋਵਾਹ ਸਾਨੂੰ ਉਹ ਸ਼ਾਂਤੀ ਦੇਵੇਗਾ “ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ”

  • ਭਾਵੇਂ ਸਾਨੂੰ ਲੱਗਦਾ ਹੈ ਕਿ ਅਸੀਂ ਆਪਣੀਆਂ ਮੁਸ਼ਕਲਾਂ ਦਾ ਹੱਲ ਨਹੀਂ ਕੱਢ ਸਕਦੇ, ਪਰ ਫਿਰ ਵੀ ਯਹੋਵਾਹ ਸਹਿਣ ਵਿਚ ਸਾਡੀ ਮਦਦ ਕਰ ਸਕਦਾ ਹੈ। ਯਹੋਵਾਹ ਤਾਂ ਉਹ ਕੰਮ ਕਰ ਸਕਦਾ ਹੈ ਜੋ ਸਾਡੀ ਸੋਚ ਤੋਂ ਵੀ ਪਰੇ ਹਨ।​—1 ਕੁਰਿੰ 10:13