27 ਦਸੰਬਰ–2 ਜਨਵਰੀ
ਨਿਆਈਆਂ 13-14
ਗੀਤ 135 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਮਾਪੇ ਮਨੋਆਹ ਤੇ ਉਸ ਦੀ ਪਤਨੀ ਤੋਂ ਕੀ ਸਿੱਖ ਸਕਦੇ ਹਨ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਨਿਆ 14:2, 3—ਸਮਸੂਨ ਲਈ ਇਹ ਫਲਿਸਤੀ ਔਰਤ ਕਿਉਂ “ਸਹੀ” ਸੀ? (w05 3/15 26 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਨਿਆ 14:5-20 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
“ਪ੍ਰਚਾਰ ਵਿਚ ਆਪਣੀ ਖ਼ੁਸ਼ੀ ਵਧਾਓ—ਬਾਈਬਲ ਵਿਦਿਆਰਥੀਆਂ ਨੂੰ ਅਧਿਐਨ ਕਰਨਾ ਸਿਖਾਓ”: (10 ਮਿੰਟ) ਚਰਚਾ। ਬਾਈਬਲ ਵਿਦਿਆਰਥੀਆਂ ਦੀ ਮਦਦ ਕਰੋ . . . ਖ਼ੁਦ ਅਧਿਐਨ ਕਰਨ ਲਈ ਨਾਂ ਦੀ ਵੀਡੀਓ ਚਲਾਓ।
ਬਾਈਬਲ ਸਟੱਡੀ: (5 ਮਿੰਟ) lffi ਪਾਠ 02 ਹੁਣ ਤਕ ਅਸੀਂ ਸਿੱਖਿਆ, ਤੁਸੀਂ ਕੀ ਕਹੋਗੇ? ਅਤੇ ਟੀਚਾ (th ਪਾਠ 17)
ਸਾਡੀ ਮਸੀਹੀ ਜ਼ਿੰਦਗੀ
ਮੰਡਲੀ ਦੀਆਂ ਲੋੜਾਂ: (15 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 8 ਪੈਰੇ 16-22
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 4 ਅਤੇ ਪ੍ਰਾਰਥਨਾ