12-18 ਦਸੰਬਰ
2 ਰਾਜਿਆਂ 16-17
ਗੀਤ 115 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਯਹੋਵਾਹ ਦੇ ਧੀਰਜ ਦੀ ਇਕ ਹੱਦ ਹੈ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 17:29—ਇਸ ਆਇਤ ਵਿਚ ਜ਼ਿਕਰ ਕੀਤੇ ‘ਸਾਮਰੀ’ ਕੌਣ ਸਨ ਅਤੇ ਬਾਅਦ ਵਿਚ ‘ਸਾਮਰੀ’ ਕਿਨ੍ਹਾਂ ਨੂੰ ਕਿਹਾ ਜਾਣ ਲੱਗਾ? (it-2 847)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 17:18-28 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਵਿਅਕਤੀ ਨੂੰ ਸਾਡੀ ਵੈੱਬਸਾਈਟ ਬਾਰੇ ਦੱਸੋ ਅਤੇ jw.org ਸੰਪਰਕ ਕਾਰਡ ਦਿਓ। (th ਪਾਠ 4)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਬਾਈਬਲ ਕਿਉਂ ਪੜ੍ਹੀਏ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 20)
ਬਾਈਬਲ ਸਟੱਡੀ: (5 ਮਿੰਟ) lff ਪਾਠ 08 ਨੁਕਤਾ 5 (th ਪਾਠ 9)
ਸਾਡੀ ਮਸੀਹੀ ਜ਼ਿੰਦਗੀ
“ਸਾਨੂੰ ਪੂਰਾ ਭਰੋਸਾ ਹੈ ਕਿ ਦੁਨੀਆਂ ਦੇ ਅੰਤ ਵੇਲੇ ਅਸੀਂ ਬਚਾਏ ਜਾਵਾਂਗੇ”: (5 ਮਿੰਟ) ਚਰਚਾ।
ਸੰਗਠਨ ਦੀਆਂ ਪ੍ਰਾਪਤੀਆਂ: (10 ਮਿੰਟ) ਦਸੰਬਰ ਲਈ ਸੰਗਠਨ ਦੀਆਂ ਪ੍ਰਾਪਤੀਆਂ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 01
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 98 ਅਤੇ ਪ੍ਰਾਰਥਨਾ