Skip to content

Skip to table of contents

14-20 ਨਵੰਬਰ

2 ਰਾਜਿਆਂ 7-8

14-20 ਨਵੰਬਰ
  • ਗੀਤ 115 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਦੂਜੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਦੂਜੀ ਮੁਲਾਕਾਤ: ਬੱਚਿਆਂ ਨੂੰ ਸਿਖਾਓ​—ਯਾਕੂ 1:19 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਜਾਰੀ ਰੱਖੋ। ਵਿਅਕਤੀ ਨੂੰ ਸਾਡੀ ਵੈੱਬਸਾਈਟ ਬਾਰੇ ਦੱਸੋ ਅਤੇ jw.org ਸੰਪਰਕ ਕਾਰਡ ਦਿਓ। (th ਪਾਠ 6)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਵਿਅਕਤੀ ਨੂੰ ਸਭਾ ʼਤੇ ਆਉਣ ਦਾ ਸੱਦਾ ਦਿਓ ਅਤੇ ਅਸੀਂ ਰੱਬ ਦੀ ਭਗਤੀ ਕਿੱਥੇ ਕਰਦੇ ਹਾਂ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 11)

ਸਾਡੀ ਮਸੀਹੀ ਜ਼ਿੰਦਗੀ