19-25 ਦਸੰਬਰ
2 ਰਾਜਿਆਂ 18-19
ਗੀਤ 148 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਸਾਡੇ ਵਿਰੋਧੀ ਸਾਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਿਵੇਂ ਕਰਦੇ ਹਨ?”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 19:37—ਇਸ ਆਇਤ ਤੋਂ ਕਿਵੇਂ ਪਤਾ ਲੱਗਦਾ ਹੈ ਕਿ ਬਾਈਬਲ ʼਤੇ ਸਾਡਾ ਭਰੋਸਾ ਪੁਰਾਤੱਤਵ ਖੋਜਾਂ ਕਰਕੇ ਨਹੀਂ ਹੈ? (it-1 155 ਪੈਰਾ 4)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 18:1-12 (th ਪਾਠ 5)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 1)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਵਿਅਕਤੀ ਨੂੰ ਮੁਫ਼ਤ ਵਿਚ ਬਾਈਬਲ ਸਟੱਡੀ ਕਰਨ ਬਾਰੇ ਦੱਸੋ ਅਤੇ “ਬਾਈਬਲ ਤੋਂ ਸਿੱਖੋ” ਸੰਪਰਕ ਕਾਰਡ ਦਿਓ। (th ਪਾਠ 2)
ਭਾਸ਼ਣ: (5 ਮਿੰਟ ) w20.11 15 ਪੈਰਾ 14—ਵਿਸ਼ਾ: ਅਤਿਆਚਾਰ ਸਹਿਣ ਵਾਲਿਆਂ ਲਈ ਪ੍ਰਾਰਥਨਾ ਕਰੋ। (th ਪਾਠ 14)
ਸਾਡੀ ਮਸੀਹੀ ਜ਼ਿੰਦਗੀ
“ਅਤਿਆਚਾਰ ਹੋਣ ਦੇ ਬਾਵਜੂਦ ਖ਼ੁਸ਼ ਰਹੋ”: (8 ਮਿੰਟ) ਚਰਚਾ। ਅਸੀਂ ਖ਼ੁਸ਼ ਰਹਿ ਸਕਦੇ ਹਾਂ —ਅਤਿਆਚਾਰ ਦੇ ਬਾਵਜੂਦ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀਆਂ ਲੋੜਾਂ: (7 ਮਿੰਟ)
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 02
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 46 ਅਤੇ ਪ੍ਰਾਰਥਨਾ