21-27 ਨਵੰਬਰ
2 ਰਾਜਿਆਂ 9-10
ਗੀਤ 126 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਉਸ ਨੇ ਦਲੇਰੀ, ਪੱਕੇ ਇਰਾਦੇ ਅਤੇ ਜੋਸ਼ ਨਾਲ ਕੰਮ ਕੀਤਾ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 10:29, 31—ਯੇਹੂ ਦੀ ਗ਼ਲਤੀ ਤੋਂ ਅਸੀਂ ਕੀ ਸਿੱਖ ਸਕਦੇ ਹਾਂ? (w11 11/15 5 ਪੈਰੇ 6-7)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 9:1-14 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। (th ਪਾਠ 1)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਵਿਅਕਤੀ ਨੂੰ ਬਾਈਬਲ ਸਟੱਡੀ ਦੀ ਪੇਸ਼ਕਸ਼ ਕਰੋ ਅਤੇ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਦਿਓ। ਤੁਸੀਂ ਬਾਈਬਲ ਦਾ ਗਿਆਨ ਕਿਵੇਂ ਲੈ ਸਕਦੇ ਹੋ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ) ਤੇ ਚਰਚਾ ਕਰੋ। (th ਪਾਠ 12)
ਭਾਸ਼ਣ: (5 ਮਿੰਟ) w13 5/15 8-9 ਪੈਰੇ 3-6—ਵਿਸ਼ਾ: ਯਹੋਵਾਹ ਅਤੇ ਯਿਸੂ ਵਾਂਗ ਜੋਸ਼ੀਲੇ ਬਣੋ। (th ਪਾਠ 16)
ਸਾਡੀ ਮਸੀਹੀ ਜ਼ਿੰਦਗੀ
ਤੁਹਾਡੇ ਹਾਣੀ ਕੀ ਕਹਿੰਦੇ ਹਨ—ਢਿੱਲ-ਮੱਠ: (5 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਕੁਝ ਜਣੇ ਸ਼ਾਇਦ ਕਿਉਂ ਢਿੱਲ-ਮੱਠ ਕਰਦੇ ਹਨ? ਜਦੋਂ ਅਸੀਂ ਢਿੱਲ-ਮੱਠ ਨਹੀਂ ਕਰਦੇ, ਤਾਂ ਸਾਨੂੰ ਖ਼ੁਸ਼ੀ ਕਿਉਂ ਹੁੰਦੀ ਹੈ?
“ਢਿੱਲ-ਮੱਠ ਕਰਨ ਤੋਂ ਕਿਵੇਂ ਬਚੀਏ?”: (10 ਮਿੰਟ) ਚਰਚਾ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 22 ਪੈਰੇ 23-31, 22ੳ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 2 ਅਤੇ ਪ੍ਰਾਰਥਨਾ