26 ਦਸੰਬਰ–1 ਜਨਵਰੀ
2 ਰਾਜਿਆਂ 20-21
ਗੀਤ 41 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਪ੍ਰਾਰਥਨਾ ਨੇ ਯਹੋਵਾਹ ਨੂੰ ਕਦਮ ਚੁੱਕਣ ਲਈ ਉਕਸਾਇਆ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 21:13—ਯਹੋਵਾਹ ਦੇ ਇਹ ਕਹਿਣ ਦਾ ਕੀ ਮਤਲਬ ਸੀ ਕਿ ਉਹ ਸਾਹਲ ਵਰਤ ਕੇ ਯਰੂਸ਼ਲਮ ਨੂੰ ਨਾਪੇਗਾ? (it-2 240 ਪੈਰਾ 1)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 21:1-15 (th ਪਾਠ 10)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ (th ਪਾਠ 4)
ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਉਸ ਵਿਅਕਤੀ ਨਾਲ ਗੱਲ ਜਾਰੀ ਰੱਖੋ ਜਿਸ ਨੂੰ ਦਿਲਚਸਪੀ ਹੈ ਅਤੇ ਕਈ ਵਾਰ ਮੁਲਾਕਾਤ ਹੋ ਚੁੱਕੀ ਹੈ। ਵਿਅਕਤੀ ਨੂੰ ਸਾਡੀ ਵੈੱਬਸਾਈਟ ਬਾਰੇ ਦੱਸੋ ਅਤੇ jw.org ਸੰਪਰਕ ਕਾਰਡ ਦਿਓ। (th ਪਾਠ 6)
ਬਾਈਬਲ ਸਟੱਡੀ: (5 ਮਿੰਟ) lff ਪਾਠ 08 ਨੁਕਤਾ 6 (th ਪਾਠ 19)
ਸਾਡੀ ਮਸੀਹੀ ਜ਼ਿੰਦਗੀ
“ਸਾਡੀਆਂ ਪ੍ਰਾਰਥਨਾਵਾਂ ਯਹੋਵਾਹ ਲਈ ਅਨਮੋਲ ਹਨ”: (15 ਮਿੰਟ) ਚਰਚਾ। ਮੈਂ ਹਮੇਸ਼ਾ ਪ੍ਰਾਰਥਨਾ ਕਰਦਾ ਹਾਂ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 03
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 95 ਅਤੇ ਪ੍ਰਾਰਥਨਾ