7-13 ਨਵੰਬਰ
2 ਰਾਜਿਆਂ 5-6
ਗੀਤ 55 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਉਨ੍ਹਾਂ ਤੋਂ ਕਿਤੇ ਜ਼ਿਆਦਾ ਸਾਡੇ ਨਾਲ ਹਨ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
2 ਰਾਜ 5:15, 16—ਅਲੀਸ਼ਾ ਨੇ ਨਾਮਾਨ ਦਾ ਤੋਹਫ਼ਾ ਕਬੂਲ ਕਿਉਂ ਨਹੀਂ ਕੀਤਾ ਅਤੇ ਅਸੀਂ ਇਸ ਤੋਂ ਕੀ ਸਿੱਖਦੇ ਹਾਂ? (w05 8/1 9 ਪੈਰਾ 2)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) 2 ਰਾਜ 5:1-14 (th ਪਾਠ 2)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ ਦੀ ਵੀਡੀਓ: (5 ਮਿੰਟ) ਚਰਚਾ। ਪਹਿਲੀ ਮੁਲਾਕਾਤ: ਸਿੱਖਿਆ—ਕਹਾ 22:6 ਨਾਂ ਦੀ ਵੀਡੀਓ ਚਲਾਓ। ਸਵਾਲ ਆਉਣ ʼਤੇ ਵੀਡੀਓ ਰੋਕੋ ਅਤੇ ਹਾਜ਼ਰੀਨ ਤੋਂ ਉਹੀ ਸਵਾਲ ਪੁੱਛੋ।
ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤ ਕੇ ਗੱਲ ਸ਼ੁਰੂ ਕਰੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 12)
ਬਾਈਬਲ ਸਟੱਡੀ: (5 ਮਿੰਟ) lff ਪਾਠ 08 ਜਾਣ-ਪਛਾਣ ਅਤੇ ਨੁਕਤੇ 1-3 (th ਪਾਠ 15)
ਸਾਡੀ ਮਸੀਹੀ ਜ਼ਿੰਦਗੀ
“ਦਿੰਦੇ ਰਹੋ”: (15 ਮਿੰਟ) ਇਕ ਬਜ਼ੁਰਗ ਦੁਆਰਾ ਚਰਚਾ। ਤੁਹਾਡੀ ਖੁੱਲ੍ਹ-ਦਿਲੀ ਲਈ ਅਸੀਂ ਸ਼ੁਕਰਗੁਜ਼ਾਰ ਹਾਂ ਨਾਂ ਦੀ ਵੀਡੀਓ ਚਲਾਓ। ਭੈਣ-ਭਰਾ ਅਲੱਗ-ਅਲੱਗ ਤਰੀਕਿਆਂ ਨਾਲ ਦਾਨ ਦਿੰਦੇ ਹਨ, ਇਸ ਲਈ ਉਨ੍ਹਾਂ ਦੀ ਤਾਰੀਫ਼ ਕਰੋ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 22 ਪੈਰੇ 1-9, ਵੀਡੀਓ
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 10 ਅਤੇ ਪ੍ਰਾਰਥਨਾ