11-17 ਦਸੰਬਰ
ਅੱਯੂਬ 25-27
ਗੀਤ 34 ਅਤੇ ਪ੍ਰਾਰਥਨਾ
ਸਭਾ ਦੀ ਝਲਕ (1 ਮਿੰਟ)
ਰੱਬ ਦਾ ਬਚਨ ਖ਼ਜ਼ਾਨਾ ਹੈ
“ਵਫ਼ਾਦਾਰੀ ਬਣਾਈ ਰੱਖਣ ਲਈ ਮੁਕੰਮਲ ਹੋਣਾ ਜ਼ਰੂਰੀ ਨਹੀਂ”: (10 ਮਿੰਟ)
ਹੀਰੇ-ਮੋਤੀ: (10 ਮਿੰਟ)
ਅੱਯੂ 26:14—ਜਦੋਂ ਅਸੀਂ ਸੋਚਦੇ ਹਾਂ ਕਿ ਸ੍ਰਿਸ਼ਟੀ ਬਾਰੇ ਸਾਨੂੰ ਕਿੰਨੀ ਘੱਟ ਜਾਣਕਾਰੀ ਹੈ, ਤਾਂ ਅਸੀਂ ਯਹੋਵਾਹ ਬਾਰੇ ਕੀ ਮੰਨਣ ਲਈ ਮਜਬੂਰ ਹੋ ਜਾਂਦੇ ਹਾਂ? (w16.11 9 ਪੈਰਾ 3)
ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?
ਬਾਈਬਲ ਪੜ੍ਹਾਈ: (4 ਮਿੰਟ) ਅੱਯੂ 25:1–26:14 (th ਪਾਠ 12)
ਪ੍ਰਚਾਰ ਵਿਚ ਮਾਹਰ ਬਣੋ
ਪਹਿਲੀ ਮੁਲਾਕਾਤ: (2 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 1)
ਦੁਬਾਰਾ ਮੁਲਾਕਾਤ: (5 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। ਜੇਕਰ ਵਿਅਕਤੀ ਨੂੰ ਕਿਸੇ ਵਿਸ਼ੇ ਬਾਰੇ ਦਿਲਚਸਪੀ ਹੈ, ਤਾਂ ਉਸ ਨੂੰ ਦੱਸੋ ਕਿ ਉਹ jw.org ਤੋਂ ਇਸ ਬਾਰੇ ਹੋਰ ਜਾਣਕਾਰੀ ਕਿਵੇਂ ਲੈ ਸਕਦਾ ਹੈ। (th ਪਾਠ 17)
ਬਾਈਬਲ ਸਟੱਡੀ: (5 ਮਿੰਟ) lff ਪਾਠ 13 ਜਾਣ-ਪਛਾਣ ਅਤੇ ਨੁਕਤੇ 1-3 (th ਪਾਠ 15)
ਸਾਡੀ ਮਸੀਹੀ ਜ਼ਿੰਦਗੀ
“ਸਾਨੂੰ ਆਪਣੀਆਂ ਸੋਚਾਂ ਵਿਚ ਵੀ ਨੇਕ ਤੇ ਖਰੇ ਰਹਿਣਾ ਚਾਹੀਦਾ ਹੈ”: (5 ਮਿੰਟ) ਚਰਚਾ।
ਸੰਗਠਨ ਦੀਆਂ ਪ੍ਰਾਪਤੀਆਂ: (10 ਮਿੰਟ) ਦਸੰਬਰ ਲਈ ਸੰਗਠਨ ਦੀਆਂ ਪ੍ਰਾਪਤੀਆਂ ਨਾਂ ਦੀ ਵੀਡੀਓ ਚਲਾਓ।
ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) lff ਪਾਠ 44 ਨੁਕਤੇ 1-4, ਹੋਰ ਜਾਣਕਾਰੀ 5
ਸਮਾਪਤੀ ਟਿੱਪਣੀਆਂ (3 ਮਿੰਟ)
ਗੀਤ 39 ਅਤੇ ਪ੍ਰਾਰਥਨਾ